Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਵੱਖ-ਵੱਖ ਕੇਸਾਂ ਚ ਸ਼ਾਮਲ 2 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਵੱਖ-ਵੱਖ ਕੇਸਾਂ ਚ ਸ਼ਾਮਲ 2 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਵੱਖ-ਵੱਖ ਕੇਸਾਂ ਚ ਸ਼ਾਮਲ 2 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ 9 ਜੁਲਾਈ (ਚੌਧਰੀ /ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ ਲੁੱਟਾ ਖੋਹਾ ਕਰਨ ਵਾਲੇ ਦੋਸ਼ੀ ਅਤੇ ਇੱਕ ਹੋਰ ਕੇਸ ਵਿੱਚ ਭਗੋੜੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ ਇੰਸਪੈਕਟਰ ਪਰਦੀਪ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀਆਂ ਹਦਾਇਤਾ ਅਨੁਸਾਰ ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗੜਦੀਵਾਲ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀ ਮਨਦੀਪ ਸਿੰਘ ਉਰਫ ਗਿੰਦਾ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 2 ਗੜਦੀਵਾਲ ਨੂੰ ਮੁੱਕਦਮਾ ਨੰਬਰ 52 ਮਿਤੀ 27-06-2022 ਅ/ਧ 379 ਬੀ ਥਾਣਾ ਗੜਦੀਵਾਲ ਵਿੱਚ ਗਿਫਤਾਰ ਕੀਤਾ ਗਿਆ ਕੀਤਾ ਅਤੇ ਏ ਐਸ ਆਈ ਬਲਵੀਰ ਸਿੰਘ 319 ਨੇ ਸਮੇਤ ਪੁਲਿਸ ਪਾਰਟੀ ਮੁੱਕਦਮਾ ਨੰਬਰ 18 ਮਿਤੀ 19-3-20220 ਅਧ 323,341,34 IPC ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਿੱਚ ਭਗੋੜੇ ਦੋਸ਼ੀ ਸੁੱਲਖਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭਾਣੋਵਾਲ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।