Prime Punjab Times

Latest news
ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ
ADVERTISEMENT
You are currently viewing 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ 

3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ 

 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ 

ਗੜ੍ਹਦੀਵਾਲਾ 10 ਜੁਲਾਈ (ਚੌਧਰੀ) : ਰਿਸ਼ਤੇਦਾਰਾਂ ਦੀ ਡੁਪਲੀਕੇਟ ਅਵਾਜ ਕੱਢ ਕੇ ਇੱਕ ਵਿਅਕਤੀ ਕੋਲੋਂ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਨਾ ਮਾਲੂਮ ਵਿਅਕਤੀ ਤੇ ਗੜ੍ਹਦੀਵਾਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਮੁਕੱਦਮਾ ਥਾ ਹਵਾਲਾ ਦਰਖਾਸਤ ਨੰਬਰ 1216 -ਐਸ.ਐਸ.ਪੀ ਮਿਤੀ 21-6-2022 ਵੱਲੋ ਇੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਖੁਰਦਾ ਥਾਣਾ ਗੜਦੀਵਾਲਾ ਬਰ ਖਿਲਾਫ ਨਾ ਮਾਲੂਮ ਵਿਆਕਤੀ ਵੱਲੋਂ ਉਸ ਦੇ ਰਿਸੇਤਾਰਾ ਦੀ ਡੁਪਲੀਕੇਟ ਅਵਾਜ ਕੱਢ ਕੇ ਉਸ ਦੇ ਕੋਲੋਂ 3 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਜਿਸ ਦੀ ਇੰਨਕੁਆਰੀ ਇੰਚਾਰਜ ਸਾਈਬਰ ਕਰਾਈਮ ਇੰਨਵੈਸਟੀਗੇਸਨ ਯੂਨੀਅਨ ਜਿਲਾ ਹੁਸ਼ਿਆਰਪੁਰ ਜੀ ਵੱਲੋ ਕੀਤੀ ਗਈ ਅਤੇ ਉਪ ਕਪਤਾਨ ਪੁਲਿਸ ਅਪਰਾਧਿਕ ਅਪਰਾਧ ਤੇ ਸਾਈਬਰ ਜਿਲਾ ਹੁਸਿਆਰਪੁਰ ਜੀ ਵੱਲੋ ਸਹਿਮਤੀ ਪ੍ਰਗਟਾਈ ਗਈ।ਜਿਸ ਤੇ ਮਾਨਯੋਗ ਐਸ ਐਸ ਪੀ ਸਾਹਿਬ ਜੀ ਦੇ ਦਫਤਰ ਦੇ ਨੰਬਰ 1556 ਪੀ ਸੀ ਨਾਲ ਮੁੱਦਕਮਾ ਦਰਜ ਰਜਿਸਟਰ ਕੀਤਾ ਗਿਆ।

error: copy content is like crime its probhihated