Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਅੱਧੀ ਰਾਤ ਨੂੰ ਸ਼ਹਿਰ ਦੀਆਂ ਗਲੀਆਂ ਵਿੱਚ ਔਰਤ ਦੇ ਰੂਪ ‘ਚ ਘੁੰਮ ਰਿਹਾ ਅਣਪਛਾਤਾ ਵਿਅਕਤੀ,ਲੋਕਾਂ ਚ ਦਹਿਸ਼ਤ ਦਾ ਮਾਹੌਲ 

ਅੱਧੀ ਰਾਤ ਨੂੰ ਸ਼ਹਿਰ ਦੀਆਂ ਗਲੀਆਂ ਵਿੱਚ ਔਰਤ ਦੇ ਰੂਪ ‘ਚ ਘੁੰਮ ਰਿਹਾ ਅਣਪਛਾਤਾ ਵਿਅਕਤੀ,ਲੋਕਾਂ ਚ ਦਹਿਸ਼ਤ ਦਾ ਮਾਹੌਲ 

ਅੱਧੀ ਰਾਤ ਨੂੰ ਸ਼ਹਿਰ ਦੀਆਂ ਗਲੀਆਂ ਵਿੱਚ ਔਰਤ ਦੇ ਰੂਪ ‘ਚ ਘੁੰਮ ਰਿਹਾ ਅਣਪਛਾਤਾ ਵਿਅਕਤੀ, ਲੋਕਾਂ ਚ ਦਹਿਸ਼ਤ ਦਾ ਮਾਹੌਲ 

ਗੜਦੀਵਾਲਾ 10 ਜੁਲਾਈ (ਚੌਧਰੀ /ਯੋਗੇਸ਼ ਗੁਪਤਾ ) : ਅੱਧੀ ਰਾਤ ਨੂੰ ਸ਼ਹਿਰ ਵਿੱਚ ਇਕ ਅਣਪਛਾਤਾ ਵਿਅਕਤੀ ਔਰਤ ਦੇ ਲਿਬਾਸ ਵਿੱਚ ਘੁੰਮਦਾ ਦੇਖਿਆ ਗਿਆ ਹੈ।ਜਿਸ ਨਾਲ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਸੂਤਰਾਂ ਮੁਤਾਬਕ ਜੋ ਕਿ ਸ਼ਹਿਰ ਵਿੱਚ ਲੱਗੇ ਹੋਏ ਘਰਾਂ ਦੇ ਕੈਮਰਿਆ ਵਿੱਚ ਉਸਦੀ ਸੀਸੀਟੀਵੀ ਫੁਟੇਜ ਵੀਡੀਓ ਚ ਕੈਦ ਹੋਇਆ ਹੈ।

ਕਈ ਲੋਕਾਂ ਦਾ ਮੰਨਣਾ ਹੈ ਕਿ ਇਸਨੇ ਬਹੁਤ ਸਾਰੀਆਂ ਵਾਰਦਾਤਾਂ ਅਤੇ ਚੋਰੀਆਂ ਨੂੰ ਗੜਦੀਵਾਲਾ ਸ਼ਹਿਰ ਵਿੱਚ ਅੰਜਾਮ ਦਿੱਤਾ ਹੈ,ਅਤੇ ਇਸ ਕੋਲ ਕੋਈ ਨਜਾਇਜ ਹਥਿਆਰ ਹੋਣ ਦਾ ਸ਼ੱਕ ਵੀ ਜਾਹਿਰ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੇ ਘਰਾਂ ਵਿਚ ਸੀਸੀਟੀਵੀ ਫੁਟੇਜ ਵਿਚ ਇਹ ਅਣਪਛਾਤੇ ਵਿਅਕਤੀ ਦੀ ਵੀਡੀਓ ਕੈਦ ਹੋਈ ਹੈ ਊਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਦੇ ਗੇਟ, ਦਰਵਾਜ਼ੇ ਬੰਦ ਰੱਖਿਆ ਕਰੋ ਤਾਂਕਿ ਇਸ ਤਰਾਂ ਦੇ ਸ਼ਰਾਰਤੀ ਅਨਸਰ ਵਲੋਂ ਕਿਸੇ ਵੀ ਤਰਾਂ ਵੱਡੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ ਜੇਕਰ ਕੋਈ ਇਸ ਵਿਅਕਤੀ ਨੂੰ ਅੱਧੀ ਰਾਤ ਨੂੰ ਘੁੰਮਦੇ ਨੂੰ ਦੇਖਦਾ ਹੈ ਤਾਂ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ।ਲੋਕਾਂ ਨੇ ਪੁਲਿਸ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸੇ ਤਰਾਂ ਦੇ ਲੋਕਾਂ ਤੇ ਨਕੇਲ ਕੱਸੀ ਜਾਵੇ ਤਾਂਕਿ ਸ਼ਹਿਰ ਵਾਸੀ ਦੇ ਰਾਤ ਦੇ ਸਮੇਂ ਬਿਨਾਂ ਦਹਿਸ਼ਤ ਆਰਾਮ ਦੀ ਨੀਂਦ ਸੌਂ ਸਕਣ।

Garhdiwala police helpline number- 01886-260201,8725030411.