Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੌਧਰੀ ਰਾਜਵਿੰਦਰ ਸਿੰਘ ਰਾਜਾ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਪ੍ਰੈਜੀਡੈਂਟ ਨਿਯੁਕਤ

ਚੌਧਰੀ ਰਾਜਵਿੰਦਰ ਸਿੰਘ ਰਾਜਾ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਪ੍ਰੈਜੀਡੈਂਟ ਨਿਯੁਕਤ

ਚੌਧਰੀ ਰਾਜਵਿੰਦਰ ਸਿੰਘ ਰਾਜਾ ਆਮ ਆਦਮੀ ਪਾਰਟੀ ਦੇ ਜਿਲਾ ਯੂਥ ਪ੍ਰੈਜੀਡੈਂਟ ਨਿਯੁਕਤ

ਗੜ੍ਹਦੀਵਾਲਾ 11 ਜੁਲਾਈ (ਚੌਧਰੀ) : ਆਮ ਆਦਮੀ ਪਾਰਟੀ ਵਲੋਂ ਵੱਡੇ ਪੱਧਰ ਤੇ ਯੂਥ ਵਰਗ ਨੂੰ ਵੱਖ ਵੱਖ ਆਹੁਦੇਦਾਰੀਆਂ ਸੌਂਪਿਆ ਗਈਆਂ ਹਨ। ਪਾਰਟੀ ਵਲੋਂ ਇੱਕ ਲਿਸਟ ਜਾਰੀ ਕਰਦਿਆਂ ਯੂਥ ਵਰਗ ਨੂੰ ਜਾਣਕਾਰੀ ਦਿੱਤੀ ਹੈ । ਜਿਸ ਵਿੱਚ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਯੂਥ ਮੀਤ ਪ੍ਰਧਾਨ ਤੋਂ ਜਿਲਾ ਯੂਥ ਪ੍ਰੈਜੀਡੈਂਟ ਬਣਾਇਆ ਗਿਆ ਹੈ। ਇਸ ਮੌਕੇ ਨਵ ਨਿਯੁਕਤ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪਾਰਟੀ ਹਾਈਕਮਾਨ ਦੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪੂਰੀ ਲਗਨ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਦਿਨ-ਰਾਤ ਮੇਹਨਤ ਕਰਕੇ ਪਾਰਟੀ ਨੂੰ ਹੋਰ ਬੁਲੰਦੀਆਂ ਵੱਲ ਲੈ ਜਾਣ ਲਈ ਯਤਨਸ਼ੀਲ ਰਹਿਣਗੇ।