Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਲੜਕੀ ਦੇ ਵਿਆਹ ਮੌਕੇ ਆਰਥਿਕ ਮਦਦ ਭੇਂਟ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਲੜਕੀ ਦੇ ਵਿਆਹ ਮੌਕੇ ਆਰਥਿਕ ਮਦਦ ਭੇਂਟ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਲੜਕੀ ਦੇ ਵਿਆਹ ਮੌਕੇ ਆਰਥਿਕ ਮਦਦ ਭੇਂਟ 

ਗੜ੍ਹਦੀਵਾਲਾ 12 ਜੁਲਾਈ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ ਪਿੰਡ ਤਲਵੰਡੀ ਜੱਟਾਂ ਦੀ ਲੜਕੀ ਦੇ ਵਿਆਹ ਮੌਕੇ ਸਹਾਇਤਾ ਕੀਤੀ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਪਰਿਵਾਰ ਆਰਥਿਕ ਤੌਰ ਤੇ ਕਾਫੀ ਕਮਜ਼ੋਰ ਸੀ ਸੁਸਾਇਟੀ ਵੱਲੋਂ ਲੜਕੀ ਦੇ ਵਿਆਹ ਮੌਕੇ 11 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ ਗਈ। ਇਸ ਮੌਕੇ ਤੇ ਸ੍ਰ ਸਾਈਟ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ, ਪੰਚ ਪਰਦੀਪ ਸਿੰਘ, ਇੰਦਰਜੀਤ ਸਿੰਘ ਅਤੇ ਪਰਿਵਾਰਿਕ ਮੈਂਬਰ ਹਾਜਰ ਸਨ।

ਫੋਟੋ ਪਰਿਵਾਰਿਕ ਮੈਂਬਰਾਂ ਨੂੰ ਮੱਦਦ ਦਿੰਦੇ ਹੋਏ ਮਨਜੋਤ ਸਿੰਘ ਤਲਵੰਡੀ

error: copy content is like crime its probhihated