Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 152 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤੇ ਸਕੇ ਭਰਾ ਪੁਲਸ ਅੜਿੱਕੇ 

152 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤੇ ਸਕੇ ਭਰਾ ਪੁਲਸ ਅੜਿੱਕੇ 

152 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤੇ ਸਕੇ ਭਰਾ ਪੁਲਸ ਅੜਿੱਕੇ 

ਮਾਹਿਲਪੁਰ 13 ਜੁਲਾਈ (ਬਿਊਰੋ) : 152 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਸਕੇ ਭਰਾਵਾਂ ਨੂੰ ਮਾਹਿਲਪੁਰ ਪਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਰਾਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਬਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸਾ ਬਾ ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਗਸ਼ਤ ਦੇ ਸਬੰਧ ਵਿੱਚ ਨੇੜੇ ਐਚ ਡੀ ਐਫ ਸੀ ਬੈਂਕ ਬ੍ਰਾਂਚ ਮਾਹਿਲਪੁਰ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੰਜੀਵ ਕੁਮਾਰ ਹਾਡਾ ਅਤੇ ਛੋਟਾ ਭਰਾ ਨੀਰਜ ਕੁਮਾਰ ਹਾਡਾ ਜੋ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਜਿਹਨਾ ਤੇ ਪਹਿਲਾ ਵੀ ਨਸ਼ੇ ਦੇ ਮੁਕਦਮੇ ਦਰਜ ਹਨ ਅੱਜ ਵੀ ਆਪਣੇ ਘਰ ਦੇ ਲਾਗੇ ਕਿਸੇ ਅਣਜਾਣ ਵਿਅਕਤੀ ਨੂੰ ਨਸ਼ਾ ਦੇਣ ਦੀ ਉਡੀਕ ਕਰ ਰਹੇ ਹਨ ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾ ਭਾਰੀ ਮਾਤਰਾ ਵਿੱਚ ਨਸ਼ੇ ਸਮੇਤ ਕਾਬੂ ਆ ਸਕਦੇ ਹਨ ਜਿਸ ਤੇ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਨੂੰ ਜਾਣੂ ਕਰਵਾ ਕੇ ਮੁਖਬਰ ਖਾਸ ਦੀ ਦਸੀ ਜਗਾ ਪਰ ਰੇਡ ਕੀਤਾ ਤਾਂ ਹਵੇਲੀ ਰੋਡ ਝਾੜੀਆਂ ਵਿੱਚ ਦੋ ਮੋਨੇ ਨੋਜਵਾਨ ਖੜੇ ਦਿਖਾਈ ਦਿੱਤੇ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾਹ ਕੇ ਝਾੜੀਆਂ ਵਿੱਚ ਲੁੱਕਣ ਛਿਪਣ ਲੱਗੇ। ਜਿਹਨਾਂ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮਪਤਾ ਪੁੱਛਿਆ ਜਿਸ ਤੇ ਪਹਿਲੇ ਨੇ ਆਪਣਾ ਨਾਮ ਸੰਜੀਵ ਕੁਮਾਰ ਉਰਫ ਸੋਨੂੰ ਪੁੱਤਰ ਰਮੇਸ਼ ਕੁਮਾਰ ਹਾਂਡਾ ਵਾਸੀ ਹਵੇਲੀ ਹਵੇਲੀ ਥਾਣਾ ਮਾਹਿਲਪੁਰ ਜਿਲਾ ਹੁਸਿ਼ਆਰਪੁਰ ਦੱਸਿਆ ਜਿਸ ਦੀ ਪਹਿਨੀ ਕੈਪਰੀ ਦੀ ਸੱਜੀ ਜੇਬ ਵਿੱਚੋ ਮੋਮੀ ਲਿਫਾਫਾ ਬ੍ਰਾਮਦ ਹੋਣ ਤੇ ਜਿਸ ਨੂੰ ਚੈਕ ਕਰਨ ਤੇ ਉਸ ਵਿੱਚੋ 72 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆਂ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਮ ਨੀਰਜ ਕੁਮਾਰ ਹਾਡਾ ਪੁੱਤਰ ਰਮੇਸ਼ ਕੁਮਾਰ ਹਾਂਡਾ ਵਾਸੀ ਹਵੇਲੀ ਥਾਣਾ ਮਾਹਿਲਪੁਰ ਜਿਲਾ ਹੁਸਿਆਂਰਪੁਰ ਦੱਸਿਆ ਜਿਸ ਦੀ ਤਲਾਸ਼ੀ ਕਰਨ ਤੇ ਉਸਪਾਸੋ 81 ਗ੍ਰਾਮ ਨਸ਼ੀਲਾਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।