Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing 27 ਗ੍ਰਾਮ ਨਸ਼ੀਲ ਪਾਉਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

27 ਗ੍ਰਾਮ ਨਸ਼ੀਲ ਪਾਉਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

27 ਗ੍ਰਾਮ ਨਸ਼ੀਲ ਪਾਉਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

ਗੜ੍ਹਦੀਵਾਲਾ 13 ਜੁਲਾਈ (ਚੌਧਰੀ / ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ 27 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪਰਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਖੁਰਦਾਂ ਮੋੜ ਮੋਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਮੋਟਰ ਸਾਈਕਲ ਪਰ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸੱਕ ਦੀ ਬਿਨਾਹ ਤੇ ਰੋਕ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਦਲਜੀਤ ਸਿੰਘ ਪੁੱਤਰ ਹਰਮੇਸ਼ ਕੁਮਾਰ ਵਾਸੀ ਬਸੀ ਬਹਾਦਰ ਥਾਣਾ ਹਰਿਆਣਾ ਦੱਸਿਆ। ਜਿਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ 27 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸ ਤੇ ਗੜ੍ਹਦੀਵਾਲਾ ਪੁਲਿਸ ਨੇ ਅ/ਧ 22-61-85 NDPS ACT ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

error: copy content is like crime its probhihated