Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਰਾਜਾ,ਪ੍ਰੈਜੀਡੈਂਟ ਗੁਰਬਿੰਦਰ ਪਾਬਲਾ,ਸ਼ਹਿਰ ਪ੍ਰੈਜੀਡੈਂਟ ਕਰਮਜੀਤ ਕੌਰ ਸਮੇਤ ਜਿਲੇ ਦੇ ਸਮੂਹ ਨਵਨਿਯੁਕਤ ਆਹੁਦੇਦਾਰਾਂ ਦਾ ਲੀਡਰਸ਼ਿਪ ਵਲੋਂ ਸਨਮਾਨ 

ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਰਾਜਾ,ਪ੍ਰੈਜੀਡੈਂਟ ਗੁਰਬਿੰਦਰ ਪਾਬਲਾ,ਸ਼ਹਿਰ ਪ੍ਰੈਜੀਡੈਂਟ ਕਰਮਜੀਤ ਕੌਰ ਸਮੇਤ ਜਿਲੇ ਦੇ ਸਮੂਹ ਨਵਨਿਯੁਕਤ ਆਹੁਦੇਦਾਰਾਂ ਦਾ ਲੀਡਰਸ਼ਿਪ ਵਲੋਂ ਸਨਮਾਨ 

ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਰਾਜਾ,ਪ੍ਰੈਜੀਡੈਂਟ ਗੁਰਬਿੰਦਰ ਪਾਬਲਾ,ਸ਼ਹਿਰ ਪ੍ਰੈਜੀਡੈਂਟ ਕਰਮਜੀਤ ਕੌਰ ਸਮੇਤ  ਜਿਲੇ ਦੇ ਸਮੂਹ ਨਵਨਿਯੁਕਤ ਆਹੁਦੇਦਾਰਾਂ ਦਾ ਲੀਡਰਸ਼ਿਪ ਵਲੋਂ ਸਨਮਾਨ 

ਹੁਸ਼ਿਆਰਪੁਰ 13 ਜੁਲਾਈ (ਚੌਧਰੀ) : ਆਮ ਆਦਮੀ ਪਾਰਟੀ ਵਲੋਂ ਨਵੇਂ ਚੁਣੇ ਗਏ ਜਿਲੇ ਦੇ ਆਹੁਦੇਦਾਰਾਂ ਦੀ ਅਹਿਮ ਬੈਠਕ ਹੁਸ਼ਿਆਰਪੁਰ ਵਿਖੇ ਹੋਈ। ਜਿਸ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਸ਼ਾਮਚੁਰਾਸੀ ਡਾ ਰਣਜੋਤ ਸਿੰਘ, ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਨਵ ਨਿਯੁਕਤ ਨਵੇਂ ਆਹੁਦੇਦਾਰਾਂ ਸ਼ਾਮਿਲ ਹੋਏ। ਇਸ ਮੌਕੇ ਨਵ ਨਿਯੁਕਤ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸ ਗੁਰਬਿੰਦਰ ਸਿੰਘ ਪਾਬਲਾ, ਜਿਲਾ ਸ਼ਹਿਰ ਪ੍ਰੈਜੀਡੈਂਟ ਬੀਬੀ ਕਰਮਜੀਤ ਕੌਰ ਅਤੇ ਹੋਰ ਆਹੁਦੇਦਾਰਾਂ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਅਤੇ ਸਮੂਹ ਵਿਧਾਇਕ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਆਹੁਦੇਦਾਰਾਂ ਨੇ  ਪਾਰਟੀ ਹਾਈਕਮਾਨ ਅਤੇ ਮੌਕੇ ਤੇ ਮੌਜੂਦ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸੰਯੁਕਤ ਤੌਰ ਤੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਪਾਰਟੀ ਨੂੰ ਨਵੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਦਿਨ-ਰਾਤ ਮੇਹਨਤ ਕਰਨਗੇ। ਇਸ ਮੌਕੇ ਪਾਰਟੀ ਦੇ ਵਰਕਰ ਭਾਰੀ ਗਿਣਤੀ ਵਿਚ ਹਾਜਰ ਸਨ।