Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਮਹਿਰੂਮ ਕਰਨਲ ਦੀਪਕ ਸ਼ਰਮਾ ਦੀ ਯਾਦ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਲਗਾਏ 600 ਬੂਟੇ

ਮਹਿਰੂਮ ਕਰਨਲ ਦੀਪਕ ਸ਼ਰਮਾ ਦੀ ਯਾਦ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਲਗਾਏ 600 ਬੂਟੇ

ਮਹਿਰੂਮ ਕਰਨਲ ਦੀਪਕ ਸ਼ਰਮਾ ਦੀ ਯਾਦ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਲਗਾਏ 600 ਬੂਟੇ 

ਗੜ੍ਹਦੀਵਾਲਾ 15 ਜੁਲਾਈ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਹਰੇਕ ਸਾਲ ਵਾਂਗ ਇਸ ਸਾਲ ਵੀ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ 600 ਬੂਟੇ ਲਗਾਏ ਗਏ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਐਨ ਸੀ ਸੀ ਅਫ਼ਸਰ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ 12 ਪੰਜਾਬ ਬਟਾਲੀਅਨ ਐਨ ਸੀ ਸੀ ਹੁਸ਼ਿਆਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਵਡੇ ਪੱਧਰ ਤੇ ਪੌਧਾਰੋਪਣ ਕੀਤਾ ਜਾ ਰਿਹਾ ਹੈ | ਜੋ ਸਾਡੇ 12 ਪੰਜਾਬ ਬਟਾਲੀਅਨ ਐਨ ਸੀ ਸੀ ਹੁਸ਼ਿਆਰਪੁਰ ਦੇ ਰਹਿ ਚੁਕੇ ਕਮਾਂਡਿੰਗ ਅਫ਼ਸਰ ਮਹਿਰੂਮ ਕਰਨਲ ਦੀਪਕ ਸ਼ਰਮਾ ਜੀ ਦੀ ਯਾਦ ਨੂੰ ਸਮਰਪਿਤ ਇਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਵਿੱਚ ਇਕ ਇਕ ਐਨ ਸੀ ਸੀ ਕੈਡੇਟ ਅਤੇ ਇਕ ਇਕ ਵਿਦਿਆਰਥੀ ਦੋ ਦੋ ਬੂਟੇ ਲਗਾਉਣਗੇ ਅਤੇ ਉਹਨਾਂ ਬੂਟਿਆਂ ਦੀ ਪਰਵਰਿਸ਼ ਕਰਕੇ ਉਹਨਾਂ ਨੂੰ ਪਲੂਗੇ | ਜਿਸ ਨਾਲ ਕੁਲ 600 ਬੂਟੇ ਲਗਣਗੇ | ਹਰੇਕ ਦੱਸ ਦਿਨਾਂ ਬਾਅਦ ਬੂਟੇ ਦੀ ਰਿਪੋਰਟ ਫੋਟੋ ਸਹਿਤ ਦਿਤੀ ਜਾਵੈਗੀ | ਇਸ ਮੌਕੇ ਤੇ ਉਚੇਚੇ ਤੌਰ ਤੇ ਸੂਬੇਦਾਰ ਜਗਦੀਪ ਸਿੰਘ, ਹਵਲਦਾਰ ਰਾਜੇਸ਼ ਕੁਮਾਰ , ਮਾਸਟਰ ਜਸਵੀਰ ਸਿੰਘ ਬੋਦਲ ਅਤੇ ਸਮੂਹ ਸਟਾਫ ਹਾਜ਼ਿਰ ਸੀ |

error: copy content is like crime its probhihated