Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 10 ਜੁਲਾਈ ਤੋਂ ਲੈਕੇ 31 ਜੁਲਾਈ ਤੱਕ ਰੁੱਖ ਲਗਾਉਣ ਦੀ ਚਲਾਈ ਮੁਹਿੰਮ ਤਹਿਤ ਪਿੰਡ ਚੋਹਕਾ ਵਿਖੇ ਰੁੱਖ ਲਗਾਏ

10 ਜੁਲਾਈ ਤੋਂ ਲੈਕੇ 31 ਜੁਲਾਈ ਤੱਕ ਰੁੱਖ ਲਗਾਉਣ ਦੀ ਚਲਾਈ ਮੁਹਿੰਮ ਤਹਿਤ ਪਿੰਡ ਚੋਹਕਾ ਵਿਖੇ ਰੁੱਖ ਲਗਾਏ

10 ਜੁਲਾਈ ਤੋਂ ਲੈਕੇ 31 ਜੁਲਾਈ ਤੱਕ ਰੁੱਖ ਲਗਾਉਣ ਦੀ ਚਲਾਈ ਮੁਹਿੰਮ ਤਹਿਤ ਪਿੰਡ ਚੋਹਕਾ ਵਿਖੇ ਪੌਦੇ ਲਗਾਏ

ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦਾ ਖਾਸ ਯੋਗਦਾਨ : ਮਨਜੀਤ ਸਿੰਘ ਖਾਨਪੁਰ 

ਗੜ੍ਹਦੀਵਾਲਾ 16 ਜੁਲਾਈ (ਚੌਧਰੀ) : ਸੰਯੁਕਤ ਮੋਰਚੇ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਉਲੀਕੇ ਹੋਏ ਪ੍ਰੋਗਰਾਮ ਵਾਤਾਵਰਣ ਨੂੰ ਬਚਾਉਣ ਲਈ ਪਿੰਡਾਂ ਵਿੱਚ 10 ਜੁਲਾਈ ਤੋਂ ਲੈਕੇ 31 ਜੁਲਾਈ ਤੱਕ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ ਉਸ ਦੇ ਤਹਿਤ ਅੱਜ ਪਿੰਡ ਚੋਹਕਾ ਲੈ ਕੇ ਕਿਸਾਨਾਂ ਦੀਆਂ ਮੋਟਰਾਂ ਅਤੇ ਬੀਬੀ ਦੀ ਝਿੜ੍ਹੀ ਵਿੱਚ ਮਨਜੀਤ ਸਿੰਘ ਖਾਨਪੁਰ ਅਤੇ ਵਾਲੀਬਾਲ ਟੀਮ ਦੇ ਖਿਡਾਰੀਆਂ ਅਤੇ ਪਿੰਡ ਦੇ ਨੌਜਵਾਨਾਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦਾ ਖਾਸ ਯੋਗਦਾਨ ਹੈ ਅਤੇ ਹਰ ਪ੍ਰਾਣੀ ਨੂੰ ਇਸ ਮੁਹਿੰਮ ਵਿੱਚ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਤੇ ਮਨਜੀਤ ਸਿੰਘ ਖ਼ਾਨਪੁਰ, ਗੁਰਵੀਰ ਸਿੰਘ, ਸਿਮਰਨ ਸਿੰਘ ,ਗੁਰਬਾਜ ਸਿੰਘ, ਗੁਰਦੇਵ ਸਿੰਘ, ਓਂਕਾਰ ਸਿੰਘ, ਮੋਨੂੰ, ਸੁੱਖਾ ਫੌਜੀ, ਮਹਿਕ ਪ੍ਰੀਤ ਸਿੰਘ,ਅਰਵਿੰਦਰ ਸਿੰਘ,ਗੁਰਮਨਜੋਤ ਸਿੰਘ, ਰਵਿੰਦਰਪਾਲ,ਅਤੇ ਨੌਜਵਾਨ ਮੌਜੂਦ ਸਨ।

ਫ਼ੋਟੋ : ਕਿਸਾਨਾਂ ਦੀਆਂ ਮੋਟਰਾਂ ਤੇ ਰੁੱਖ ਲਗਾਉਂਦੇ ਹੋਏ ਮਨਜੀਤ ਸਿੰਘ ਖਾਨਪੁਰ ਅਤੇ ਹੋਰ

error: copy content is like crime its probhihated