Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਧੂਤ ਕਲਾਂ ਸਕੂਲ ਵਿੱਚ ਕਰਵਾਏ

ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਧੂਤ ਕਲਾਂ ਸਕੂਲ ਵਿੱਚ ਕਰਵਾਏ

ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਧੂਤ ਕਲਾਂ ਸਕੂਲ ਵਿੱਚ ਕਰਵਾਏ

ਗੜ੍ਹਦੀਵਾਲਾ 16 ਜੁਲਾਈ (ਚੌਧਰੀ) : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਜ਼ਾਦੀ ਦੇ 75 ਸਾਲਾਂ ਸਮਾਗਮ ਨੂੰ ਸਮਰਪਿਤ ਬਲਾਕ ਭੂੰਗਾ -1 ਦੇ ਮੁਕਾਬਲੇ ਬਲਾਕ ਨੋਡਲ ਅਫਸਰ ਵਿਕਰਮ ਸਿੰਘ ਦੀ ਯੋਗ ਅਗਵਾਈ ਵਿੱਚ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਧੂਤ ਕਲਾਂ ਵਿਖੇ ਕਰਵਾਏ ਗਏ। ਜਿਸ ਵਿੱਚ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ । ਸੈਕੰਡਰੀ ਵਰਗ ਵਿੱਚ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਧੂਤ ਕਲਾਂ ਨੇ ਪਹਿਲਾ, ਸਰਕਾਰੀ ਹਾਈ ਸਕੂਲ ਨੂਰਪੁਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਿਡਲ ਵਰਗ ਵਿੱਚ ਸਰਕਾਰੀ ਮਿਡਲ ਸਕੂਲ ਭਟੋਲੀਆ ਨੇ ਪਹਿਲਾਂ , ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਧੂਤ ਕਲਾਂ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਜੱਲੋਵਾਲ ਨੇ ਤੀਸਰਾ ਸਥਾਨ ਹਾਸਿਲ ਕੀਤਾ । ਇਸ ਮੌਕੇ ਪ੍ਰਿੰਸੀਪਲ ਸ਼੍ਰੀ ਵਿਕਰਮ ਸਿੰਘ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਕੌਰ, ਰੂਚੀ ਸ਼ਰਮਾਂ, ਮਨਦੀਪ ਕੌਰ, ਪ੍ਰੇਮ ਸਿੰਘ,ਕਰਨੈਲ ਸਿੰਘ, ਸੁਖਦੇਵ ਸਿੰਘ ਕਾਜਲ,ਸੰਦੀਪ ਸਿੰਘ, ਕਿਰਨਦੀਪ ਸਿੰਘ ਧੂਤ,ਸੁਰਜੀਤ ਸਿੰਘ,ਇਕਬਾਲ ਸਿੰਘ, ਦਵਿੰਦਰ ਸਿੰਘ ਧਾਮੀ, ਨੀਲਮ , ਰੁਪਿੰਦਰ ਕੌਰ ਆਦਿ ਹਾਜ਼ਰ ਸਨ।