Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਸਲਾ ਲਾਇਸੈਂਸ ਧਾਰਕ ਦੀ ਮੌਤ ਹੋਣ ’ਤੇ ਅਸਲਾ ਲਾਇਸੈਂਸ ਕੈਂਸਲ ਕਰਵਾਉਣ ਲਈ ਪਰਿਵਾਰਕ ਮੈਂਬਰ ਸੇਵਾ ਕੇਂਦਰ ਕਰਨ ਅਪਲਾਈ

ਅਸਲਾ ਲਾਇਸੈਂਸ ਧਾਰਕ ਦੀ ਮੌਤ ਹੋਣ ’ਤੇ ਅਸਲਾ ਲਾਇਸੈਂਸ ਕੈਂਸਲ ਕਰਵਾਉਣ ਲਈ ਪਰਿਵਾਰਕ ਮੈਂਬਰ ਸੇਵਾ ਕੇਂਦਰ ਕਰਨ ਅਪਲਾਈ

ਅਸਲਾ ਲਾਇਸੈਂਸ ਧਾਰਕ ਦੀ ਮੌਤ ਹੋਣ ’ਤੇ ਅਸਲਾ ਲਾਇਸੈਂਸ ਕੈਂਸਲ ਕਰਵਾਉਣ ਲਈ ਪਰਿਵਾਰਕ ਮੈਂਬਰ ਸੇਵਾ ਕੇਂਦਰ ਕਰਨ ਅਪਲਾਈ

ਹੁਸ਼ਿਆਰਪੁਰ, 18 ਜੁਲਾਈ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਦੀ ਮੌਤ ਹੋ ਚੁੱਕੀ ਹੈ, ਤਾਂ ਅਸਲਾ ਲਾਇਸੈਂਸ ਕੈਂਸਲ ਕਰਵਾਉਣ ਲਈ ਪਰਿਵਾਰਕ ਮੈਂਬਰ/ਵਾਰਿਸ ਸੇਵਾ ਕੇਂਦਰ ਵਿਖੇ ਅਪਲਾਈ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮ੍ਰਿਤਕ ਅਸਲਾ ਲਾਇਸੈਂਸੀ ਦੇ ਵਾਰਿਸਾਂ ਵਲੋਂ ਇਹ ਕਾਰਵਾਈ ਅਜੇ ਤੱਕ ਨਹੀਂ ਕੀਤੀ ਗਈ, ਤਾਂ ਅਸਲਾ ਲਾਇਸੈਂਸ ਕੈਂਸਲ ਕਰਵਾਉਣ ਸਬੰਧੀ ਤੁਰੰਤ ਸੇਵਾ ਕੇਂਦਰ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮ੍ਰਿਤਕ ਅਸਲਾ ਲਾਇਸੈਂਸੀ ਦੇ ਅਸਲਾ ਲਾਇਸੈਂਸ ’ਤੇ ਦਰਜ ਹਥਿਆਰ ਦਾ ਸੇਵਾ ਕੇਂਦਰ ਵਿਚ ਨਿਪਟਾਰਾ ਕੀਤਾ ਜਾ ਰਿਹਾ ਹੈ, ਇਸ ਲਈ ਪਹਿਲ ਦੇ ਆਧਾਰ ’ਤੇ ਅਜਿਹਾ ਅਸਲਾ ਲਾਇਸੈਂਸ ਕੈਂਸਲ ਕਰਵਾਉਣ ਲਈ ਸੰਪਰਕ ਕੀਤਾ ਜਾਵੇ।