Prime Punjab Times

Latest news
ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ
ADVERTISEMENT
You are currently viewing ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 18 ਜੁਲਾਈ(ਬਿਊਰੋ) : 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਅਮਿਤ ਮਹਾਜਨ ਨੇ ਅੱਜ ਹੁਸ਼ਿਆਰਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿਖੇ ਏ.ਡੀ.ਸੀ. (ਜ) ਵਜੋਂ ਤਾਇਨਾਤ ਸਨ। ਸ੍ਰੀ ਅਮਿਤ ਮਹਾਜਨ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਅਤੇ ਐਸ.ਡੀ.ਐਮ. ਵਜੋਂ ਮੁਕੇਰੀਆਂ ਤੇ ਹੁਸ਼ਿਆਰਪੁਰ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਦਿਆਂ ਸ੍ਰੀ ਮਹਾਜਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸੇਵਾਵਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

error: copy content is like crime its probhihated