Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਗਰਮੀਆਂ ਦੌਰਾਨ ਹੋਏ “ਸਮਰ ਕੈਂਪ ” ਵਿੱਚ ਸ਼ਾਮਿਲ ਬੱਚਿਆਂ ਨੂੰ ਵੰਡੇ ਇਨਾਮ

ਬਾਲ ਵਾਟਿਕਾ ਸਕੂਲ ਵਿੱਚ ਗਰਮੀਆਂ ਦੌਰਾਨ ਹੋਏ “ਸਮਰ ਕੈਂਪ ” ਵਿੱਚ ਸ਼ਾਮਿਲ ਬੱਚਿਆਂ ਨੂੰ ਵੰਡੇ ਇਨਾਮ

ਬਾਲ ਵਾਟਿਕਾ ਸਕੂਲ ਵਿੱਚ ਗਰਮੀਆਂ ਦੌਰਾਨ ਹੋਏ “ਸਮਰ ਕੈਂਪ ” ਵਿੱਚ ਸ਼ਾਮਿਲ ਬੱਚਿਆਂ ਨੂੰ ਵੰਡੇ ਇਨਾਮ

ਗੜ੍ਹਦੀਵਾਲਾ 18 ਜੁਲਾਈ (ਚੌਧਰੀ) : ਅੱਜ ਬਾਲ ਵਾਟਿਕਾ ਸਕੂਲ ਵਿੱਚ ਗਰਮੀਆਂ ਦੌਰਾਨ “ਸਮਰ ਕੈਂਪ ” ਵਿੱਚ ਸ਼ਾਮਿਲ ਹੋਏ ਬੱਚਿਆਂ ਨੂੰ ਡਾਇਰੈਕਟਰ ਸ਼੍ਰੀਮਤੀ ਰਿੰਪੀ ਡਡਵਾਲ ਜੀ ਦੀ ਦੇਖ-ਰੇਖ ਵਿੱਚ ਸਕੂਲ ਦੇ ਮੁੱਖ ਅਧਿਆਪਕਾ ਮਿਸ ਆਂਚਲ ਠਾਕੁਰ ਦੁਆਰਾ ਸਰਟੀਫਿਕੇਟ ਅਤੇ ਪੁਰਸਕਾਰ ਦਿੱਤੇ ਗਏ| ਸਮਰ ਕੈਂਪ ਵਿੱਚ ਹੋਈਆਂ ਗਤੀਵਿਧੀਆਂ ਜਿਵੇਂ : ਪੇਟਿੰਗ, ਡਾਈਨਿੰਗ ਐਟੀਕੇਟਸ, ਤੈਰਾਕੀ, ਨੱਚਣਾ ਅਤੇ ਗਾਉਣਾ ਆਦਿ ਵਿੱਚ ਬੱਚਿਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ|ਇਸ ਤਰ੍ਹਾਂ ਬੱਚਿਆਂ ਦੀ ਹੋਂਸਲਾ ਵਧਾਈ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਬੱਚਿਆਂ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਦਿੱਤੇ ਗਏ|ਇਹ ਇਨਾਮ ਵੰਡ ਸਮਾਰੋਹ ਡਾਇਰੈਕਟਰ ਸ਼੍ਰੀਮਤੀ ਰਿੰਪੀ ਡਡਵਾਲ ਅਤੇ ਮੁੱਖ ਅਧਿਆਪਕ ਮਿਸ ਆਂਚਲ ਠਾਕੁਰ ਦੀ ਦੇਖ-ਰੇਖ ਵਿੱਚ ਕੀਤਾ ਗਿਆ|ਸਾਰੇ ਬੱਚੇ ਇਨਾਮ ਅਤੇ ਪੁਰਸਕਾਰ ਲੈ ਕੇ ਬਹੁਤ ਖੁਸ਼ ਹੋਏ |