Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਗੜ੍ਹਦੀਵਾਲਾ ਚ ਕਾਂਗਰਸ ਦੇ ਚਾਰ ਨੇਤਾਵਾਂ ਨੇ ਆਪਣੇ ਆਹੁਦਿਆਂ ਤੋਂ ਦਿੱਤੇ ਅਸਤੀਫੇ 

ਗੜ੍ਹਦੀਵਾਲਾ ਚ ਕਾਂਗਰਸ ਦੇ ਚਾਰ ਨੇਤਾਵਾਂ ਨੇ ਆਪਣੇ ਆਹੁਦਿਆਂ ਤੋਂ ਦਿੱਤੇ ਅਸਤੀਫੇ 

ਗੜ੍ਹਦੀਵਾਲਾ ਚ ਕਾਂਗਰਸ ਦੇ ਚਾਰ ਨੇਤਾਵਾਂ ਨੇ ਆਪਣੇ ਆਹੁਦਿਆਂ ਤੋਂ ਦਿੱਤੇ ਅਸਤੀਫੇ 

ਗੜ੍ਹਦੀਵਾਲਾ, 18 ਜੁਲਾਈ (ਬਿਊਰੋ ) ਪਿਛਲੇ ਤਿੰਨ ਚਾਰ ਦਿਨਾਂ ਤੋਂ ਜਿਸ ਗੱਲ ਦੀ ਚਰਚਾ ਸ਼ਹਿਰ ਦੇ ਲੋਕਾਂ ਵਿਚ ਬਣੀ ਹੋਈ ਸੀ ਉਹ ਗੱਲ ਦੇਖਣ ਨੂੰ ਸਾਹਮਣੇ ਆ ਗਈ ਹੈ। ਜਿਸ ਨਾਲ ਕਾਂਗਰਸ ਪਾਰਟੀ ਵਿਚ ਖਲਬਲੀ ਮਚੀ ਹੋਈ ਹੈ।

ਅੱਜ ਕਾਂਗਗਰਸ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੇ 4 ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਵਾਲਿਆਂ ਵਿਚ ਕਾਂਗਰਸ ਪਾਰਟੀ ਦੇ ਬਲਾਕ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸੌਰਭ, ਸ਼ਹਿਰੀ ਪ੍ਰਧਾਨ ਸੁਦੇਸ਼ ਕੁਮਾਰ ਟੋਨੀ, ਮਹਿਲਾ ਵਿੰਗ ਦੀ ਜ਼ਿਲਾ ਮੀਤ ਪ੍ਰਧਾਨ ਸਰੋਜ ਮਿਨਹਾਸ ਅਤੇ ਐੱਸ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਕਰਨੈਲ ਸਿੰਘ ਕਲਸੀ ਸ਼ਾਮਲ ਹਨ। ਇੰਨਾ ਵਿਚ 3 ਸ਼ਹਿਰ ਦੇ ਮੌਜੂਦਾ ਕੌਂਸਲਰ ਹਨ।ਇਨ੍ਹਾਂ ਵਿੱਚ 3 ਨੇਤਾ ਸ਼ਹਿਰ ਦੇ ਕੌਸ਼ਲਰ ਵੀ ਹਨ।

ਉਪਰੋਕਤ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਮਜਬੂਰੀਆਂ ਕਾਰਨ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ ਪਰ ਉਹ ਕਾਂਗਰਸ ਦੀ ਵਿਚਾਰਧਾਰਾ ਦੇ ਨਾਲ ਹਮੇਸ਼ਾਂ ਜੁੜੇ ਰਹਿਣਗੇ।

ਸੂਤਰਾਂ ਦੀ ਮਨੀਏ ਤਾਂ ਗੜ੍ਹਦੀਵਾਲਾ ਚ ਕਾਂਗਰਸ ਦੇ ਹੋਰ ਆਗੂਆਂ ਵਲੋਂ ਵੀ ਆਪਣੇ ਆਹੁਦੇ ਤੋਂ ਅਸਤੀਫ਼ਾ ਦੇਣ ਦੀ ਚਰਚਾ ਬਣੀ ਹੋਈ ਹੈ। ਆਉਣ ਵਾਲੇ ਸਮੇਂ ਵਿਚ ਗੜ੍ਹਦੀਵਾਲਾ ਵਿਚ ਕਾਂਗਰਸ ਨੂੰ ਹੋਰ ਝਟਕੇ ਵੀ ਲੱਗ ਸਕਦੇ ਹਨ।