Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਕਿਸਾਨ ਮਜ਼ਦੂਰ ਸੰਗਠਨ ਦੀ ਹੋਈ ਅਹਿਮ ਮੀਟਿੰਗ

ਕਿਸਾਨ ਮਜ਼ਦੂਰ ਸੰਗਠਨ ਦੀ ਹੋਈ ਅਹਿਮ ਮੀਟਿੰਗ

ਕਿਸਾਨ ਮਜ਼ਦੂਰ ਸੰਗਠਨ ਦੀ ਹੋਈ ਅਹਿਮ ਮੀਟਿੰਗ

ਬਲਾਚੌਰ, 19 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )- ਕਿਸਾਨ ਮਜ਼ਦੂਰ ਸੰਗਠਨ ਬਲਾਚੌਰ ਦੀ ਮੀਟਿੰਗ ਮੁੱਖ ਦਫ਼ਤਰ ਚੁਸ਼ਮਾਂ ਵਿਖੇ ਪ੍ਰਧਾਨ ਬਲਜੀਤ ਸਿੰਘ ਭਾਰਾਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਚਾਰ ਚਰਚਾ ਕੀਤੀ ਗਈ ਤੇ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਆਉਣ ਵਾਲੇ ਸਮੇਂ ਵਿਚ ਕਿਸਾਨੀ ਮੰਗਾਂ ਮਨਵਾਉਣ ਵਾਸਤੇ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ | ਕਿਸਾਨ ਮਜ਼ਦੂਰ ਸੰਗਠਨ ਬਲਾਚੌਰ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗਾ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਭਾਰਾਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦੇ ਕਰਕੇ ਦਿੱਲੀ ਤੋਂ ਕਿਸਾਨ ਅੰਦੋਲਨ ਸਮਾਪਤ ਕਰਵਾਇਆ ਸੀ | ਉਸ ਤੋਂ ਅੱਜ ਮੁੱਕਰ ਗਈ ਹੈ | ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਰਣਜੀਤ ਸਿੰਘ ਚਣਕੋਈ, ਦਿਲਾਵਰ ਸਿੰਘ ਸਿੰਬਲ ਮਜਾਰਾ, ਦਰਸ਼ਨ ਸਿੰਘ, ਕਰਨੈਲ ਸਿੰਘ ਕੌਲਗੜ੍ਹ, ਗੁਰਮੁਖ ਸਿੰਘ ਮੌਜੋਵਾਲ ਮਜਾਰਾ, ਸੋਹਣ ਸਿੰਘ ਸਾਹਦੜਾ, ਅਜੀਤ ਸਿੰਘ, ਗਿਆਨ ਚੰਦ ਬੀ.ਓ., ਭੁਪਿੰਦਰ ਬੇਗਮਪੁਰ, ਮਾ.ਗੁਰਦੀਪ ਸਿੰਘ ਢਿੱਲੋਂ, ਜਸਵਿੰਦਰ ਮਾਨ, ਕੇਸਰ ਸਿੰਘ ਕੌਲਗੜ੍ਹ, ਪਾਲ ਸਿੰਘ, ਬਲਵੀਰ ਸਿੰਘ, ਧੀਰਜ ਸਿੰਘ, ਸੁੱਚਾ ਸਿੰਘ, ਜਗਤਾਰ ਸਿੰਘ, ਭਗਤ ਸਿੰਘ, ਸੰਤੋਖ ਸਿੰਘ, ਗੁਰਬਖਸ਼ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ |

error: copy content is like crime its probhihated