Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੁਲ,ਗੜ੍ਹਦਲਵਾਲਾ ‘ਚ ਪੇਟਿੰਗ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੁਲ,ਗੜ੍ਹਦਲਵਾਲਾ ‘ਚ ਪੇਟਿੰਗ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੁਲ, ਗੜ੍ਹਦਲਵਾਲਾ ‘ਚ ਪੇਟਿੰਗ ਮੁਕਾਬਲੇ ਕਰਵਾਏ

ਗੜ੍ਹਦੀਵਾਲਾ 20 ਜੁਲਾਈ (ਚੌਧਰੀ) : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦਲਵਾਲਾ ਵਿਖੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਸਕੁਲ ਇੰਚਾਰਜ ਅਰਚਨਾ ਠਾਕੁਰ ਦੀ ਯੋਗ ਅਗਵਾਈ ਵਿਚ ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਹਰਲੀਨ ਕੌਰ ਅਤੇ ਰਾਜਵੀਰ ਸਿੰਘ ਨੇ ਪਹਿਲਾ ਸਥਾਨ, ਅਮਨਦੀਪ ਕੌਰ ਅਤੇ ਮਨਜੋਤ ਕੌਰ ਨੇ ਦੂਜਾ ਸਥਾਨ ਤੇ ਕੋਮਲਪ੍ਰੀਤ ਕੌਰ ਤੇ ਬਲਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਲਤਾ। ਇਸ ਮੋਕੇ ਪ੍ਰਿੰਸੀਪਲ ਡਾ.ਮਲਕੀਤ ਸਿੰਘ ਅਤੇ ਸਕੂਲ ਇੰਚਾਰਜ ਪ੍ਰੋ. ਅਰਚਨਾ ਠਾਕੁਰ ਨੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੁੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਅਜਿਹੇ ਮੁਕਾਬਲਿਆਂ ਵਿੱਚ ਹਿ’ਸਾ ਲੈਣ ਦੀ ਪ੍ਰੇਰਨਾ ਦਿੱਤੀ ਇਸ ਮੌਕੇ ਕਾਲਜ ਵਿਦਿਆਰਥੀਆਂ ਤੋਂ ਇਲਾਵਾ ਪ੍ਰੋ. ਦਵਿੰਦਰ ਕੁਮਾਰ, ਪ੍ਰੋ. ਸੀਮਾ ਕੁਮਾਰੀ, ਪ੍ਰੋ. ਇੰਦਰਜੀਤ ਕੌਰ ਅਤੇ ਪ੍ਰੋ. ਜਤਿੰਦਰ ਕੌਰ ਹਾਜ਼ਰ ਸਨ।

error: copy content is like crime its probhihated