Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦਾ ਨਤੀਜਾ ਸ਼ਾਨਦਾਰ ਰਿਹਾ,ਗੁਰਪ੍ਰੀਤ ਕੌਰ 97.4% ਅੰਕ ਲੈ ਕੇ ਪਹਿਲੇ ਸਥਾਨ ਹਾਸਿਲ ਕੀਤਾ 

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦਾ ਨਤੀਜਾ ਸ਼ਾਨਦਾਰ ਰਿਹਾ,ਗੁਰਪ੍ਰੀਤ ਕੌਰ 97.4% ਅੰਕ ਲੈ ਕੇ ਪਹਿਲੇ ਸਥਾਨ ਹਾਸਿਲ ਕੀਤਾ 

ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦਾ ਨਤੀਜਾ ਸ਼ਾਨਦਾਰ ਰਿਹਾ,ਗੁਰਪ੍ਰੀਤ ਕੌਰ 97.4% ਅੰਕ ਲੈ ਕੇ ਪਹਿਲੇ ਸਥਾਨ ਹਾਸਿਲ ਕੀਤਾ 

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਸੀਬੀਐਸਈ ਦਿੱਲੀ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ਼ੁਭਾ ਰਾਠੌਰ ਨੇ ਦੱਸਿਆ ਕਿ ਮੈਡੀਕਲ ਗਰੁੱਪ ਵਿਚ ਗੁਨਤਾਸ ਕੌਰ ਨੇ 90% ਅੰਕ ਲੈ ਕੇ ਪਹਿਲਾ, ਦੀਲਿਸ਼ਾ ਭਾਟੀਆ ਨੇ 83.4% ਦੂਸਰਾ ,ਸੰਚਿਤਾ ਨੇ 81.6 % ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸੇ ਤਰ੍ਹਾਂ ਨਾਨ ਮੈਡੀਕਲ ਸਟਰੀਮ ਵਿੱਚ ਗਰਵ ਜੈਨ 93.8% ਲੈ ਕੇ ਪਹਿਲੇ, ਤਨਵੀਰ ਸਿੰਘ 93.6 % ਲੈ ਕੇ ਦੂਜੇ, ਹਰਮਨਪ੍ਰੀਤ ਸਿੰਘ 91.4 % ਲੈ ਕੇ ਤੀਜੇ ਸਥਾਨ ਤੇ ਰਹੇ ।ਕਾਮਰਸ ਗਰੁੱਪ ਵਿੱਚ ਗੁਰਸ਼ਰਨਦੀਪ ਸਿੰਘ ਨੇ 91.8% ਲੈ ਕੇ ਪਹਿਲਾ, ਜੈਸਮੀਨ ਕੌਰ 90.6% ਲੈ ਕੇ ਦੂਜਾ, ਚਿਤਵਨ ਲਾਂਬਾ 90.4% ਅੰਕ ਲੈ ਕੇ ਤੀਸਰੇ ਸਥਾਨ ਤੇ ਰਹੇ ਆਰਟਸ ਗਰੁੱਪ ਵਿਚ ਗੁਰਪ੍ਰੀਤ ਕੌਰ 97.4% ਅੰਕ ਲੈ ਕੇ ਪਹਿਲੇ ਸਥਾਨ, ਮੁਸਕਾਨ 96.2% ਅੰਕ ਲੈ ਕੇ ਦੂਜੇ ਸਥਾਨ, ਪਾਰੁਲ 93.7% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ।ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸਰਦਾਰ ਐੱਨ.ਐੱਸ. ਰਿਆਤ ਨੇ ਸਾਰੇ ਵਿਦਿਆਰਥੀਆਂ ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨਾਲ ਸੰਭਵ ਹੁੰਦੇ ਹਨ, ਰਿਆਤ ਗਰੁੱਪ ਹਮੇਸ਼ਾ ਵਿਦਿਆਰਥੀਆਂ ਨੂੰ ਅੱਛੀ ਅਤੇ ਉੱਚ ਮਿਆਰੀ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ ।

ਫੋਟੋ ਕੈਪਸ਼ਨ– ਸੀਬੀਐੱਸਈ ਦਿੱਲੀ ਵੱਲੋਂ ਐਲਾਨੇ 12 ਵੀ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੇ ਵਿਦਿਆਰਥੀ ।

error: copy content is like crime its probhihated