Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ 

ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ 

ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ 

ਗੜ੍ਹਦੀਵਾਲਾ 23 ਜੁਲਾਈ (ਚੌਧਰੀ) : ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਅੰਬਾਲਾ ਜੱਟਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਪੜਾਈ ਦੇ ਖੇਤਰ ਵਿੱਚ,ਖੇਡਾਂ ਦੇ ਖੇਤਰ ਵਿੱਚ ਅਤੇ ਐਨ ਸੀ ਸੀ ਦੇ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |

ਇਸ ਮੌਕੇ ਤੇ ਜਿਲ੍ਹਾ ਯੂੱਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਜਿਸ ਦਾ ਸਵਾਗਤ ਐਨ ਸੀ ਸੀ ਕੈਡਿਟਾਂ ਵਲੋਂ ਪਾਇਲਟ ਦਸਤੇ ਨੇ ਕੀਤਾ | ਇਸ ਮੌਕੇ ਤੇ ਦਸਵੀਂ ਦੀ ਪ੍ਰੀਖਿਆ ਵਿੱਚੋ ਮੈਰਿਟ ਤੇ ਆਏ ਅੰਸ਼ਵੀਰ ਸਿੰਘ ਢੱਟ ਨੂੰ, ਤਾਇਕਵਾਂਡੋ ਖੇਡ ਵਿੱਚ ਅੰਤਰਾਸ਼ਟਰੀ ਮੈਡਲ ਜੈਤੁ ਮਨਪ੍ਰੀਤ ਸਿੰਘ ਨੂੰ,ਐਨ ਸੀ ਸੀ ਕੈਡਿਟਾਂ ਨੂੰ ਏ ਸਰਟੀਫਿਕੇਟ ਅਤੇ ਐਨ ਐਸ ਕਿਊਯ ਐਫ ਵਿਦਿਆਰਥੀਆਂ ਨੂੰ ਕਿਟਾਂ ਪ੍ਰਦਾਨ ਕੀਤੀਆਂ ਗਈਆਂ |ਇਸ ਮੌਕੇ ਤੇ ਡਾ ਕੁਲਦੀਪ ਸਿੰਘ ਮਨਹਾਸ ਵਲੋਂ ਸਕੂਲ ਦੀਆਂ ਪ੍ਰਾਪਤੀਆਂ ਵਾਰੇ ਮੁੱਖ ਮਹਿਮਾਨ ਨੂੰ ਦੱਸਿਆ ਗਿਆ | ਮੁੱਖ ਮਹਿਮਾਨ ਜਿਲ੍ਹਾ ਯੂੱਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਸਕੂਲ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ ਪ੍ਰਿੰਸੀਪਲ ਅਤੇ ਸਟਾਫ ਦੀ ਤਾਰੀਫ ਕੀਤੀ ਅਤੇ ਸਕੂਲ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਵਿਸ਼ਵਾਸ਼ ਦੁਵਾਈਆਂ ਗਿਆ|ਸਟੇਜ ਸਕੱਤਰ ਦੀ ਭੂਮਿਕਾ ਮੈਡਮ ਰਜਨੀ ਬਾਲਾ ਨੇ ਨਿਭਾਈ ਅੰਤ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ |ਇਸ ਮੌਕੇ ਤੇ ਸਕੂਲ ਸਟਾਫ ਤੋਂ ਇਲਾਵਾ ਮਨਿੰਦਰ ਸਿੰਘ ਢੱਟ ਬਲਾੱਕ ਪ੍ਰਧਾਨ , ਸੁਖਪਾਲ ਸਿੰਘ ਢੱਟ,ਜਸਵੀਰ ਸਿੰਘ,ਸਰਪੰਚ ਕੁਲਦੀਪ ਸਿੰਘ , ਅਮਨਵੀਰ ਸਿੰਘ ਢੱਟ , ਰਾਜੀਵ ਕੁਮਾਰ , ਰਣਵੀਰ ਸਿੰਘ ਆਦਿ ਹਾਜਿਰ ਸੀ |