Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ 

ਸਰਕਾਰ ਅਤੇ ਨਹਿਰੀ ਵਿਭਾਗ ਦੇ ਖਿਲਾਫ ਜਮ ਕੇ ਕੀਤੀ ਨਾਅਰੇਬਾਜ਼ੀ 

ਗੜ੍ਹਦੀਵਾਲਾ 27 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਪਿਛਲੇ 64 ਦਿਨਾਂ ਤੇ ਲਗਾਤਾਰ ਧਰਨਾ ਲਗਾਇਆ ਗਿਆ ਹੈ। ਉਨਾਂ ਵਲੋਂ ਪੰਜਾਬ ਸਰਕਾਰ ਅਤੇ  ਨਹਿਰੀ ਵਿਭਾਗ ਦੇ ਖਿਲਾਫ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਮਾਰਚ ਵਿੱਚ ਢਾਈ ਸੌ ਦੇ ਕਰੀਬ ਟਰੈਕਟਰਾਂ ਟਰਾਲੀਆਂ ਨੇ ਭਾਗ ਲਿਆ।। ਇਹ ਟਰੈਕਟਰ ਮਰਚ ਕੰਢੀ ਕੈਨਾਲ ਨਹਿਰ ਮਸਤੀਵਾਲ ਤੋਂ ਸ਼ੁਰੂ ਹੋ ਕੇ ਗੜ੍ਹਦੀਵਾਲਾ, ਦੌਸ਼ੜਕਾ, ਭੂੰਗਾ ਤੋਂ ਹੁੰਦਾ ਹੋਇਆ ਹਰਿਆਣੇ ਤੋਂ ਵਾਪਿਸ ਕੰਢੀ ਕਨਾਲ ਨਹਿਰ ਤੋਂ ਹੁੰਦਾ ਹੋਇਆ ਪਿੰਡ ਮਸਤੀਵਾਲ ਵਿਖੇ ਸਮਾਪਤ ਹੋਇਆ । ਇਸ ਟਰੈਕਟਰ ਮਾਰਚ ਵਿੱਚ ਵੱਖ-ਵੱਖ ਜਥੇਬੰਧੀਆਂ ਵਲੋਂ ਸਰਕਾਰ ਅਤੇ ਨਹਿਰੀ ਵਿਭਾਗ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਜਥੇਬੰਦੀਆਂ ਨੇ ਸਰਕਾਰ ਨੂੰ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਧਰਨਾ ਇਸੇ ਤਰਾਂ ਜਾਰੀ ਰਹੇਗਾ।ਇਸ ਮੌਕੇ ਮਨਜੀਤ ਸਿੰਘ ਖ਼ਾਨਪੁਰ, ਉਹ ਖੇਡ ਗੁਰਵੀਰ ਸਿੰਘ ਚੌਟਾਲਾ,ਨਵੀ ਅਟਵਾਲ, ਸਰਪੰਚ ਕਸ਼ਮੀਰ ਸਿੰਘ,ਮਨਦੀਪ ਸਿੰਘ, ਬਾਪੂ ਅਜੀਤ ਸਿੰਘ,ਮਾਸਟਰ ਗੁਰਚਚਨ ਸਿੰਘ ਕਾਲਰਾ ਗੰਨਾ ਸ਼ੰਘਰਸ਼ ਕਮੇਟੀ ਦਸੂਹਾ, ਪੂਰਨ ਸਿੰਘ, ਪ੍ਰੀਤਮ ਸਿੰਘ, ਸਰਪੰਚ ਕਸ਼ਮੀਰ ਸਿੰਘ, ਮਾਸਟਰ ਹਰਦੀਪ ਸਿੰਘ, ਅਜੀਤ ਸਿੰਘ ,ਗੁਰਦਿਆਲ ਸਿੰਘ, ਰਗਵੀਰ ਸਿੰਘ ,ਕੁਲਬੀਰ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਸੁਰਿੰਦਰ ਸਿੰਘ, ਸੱਤਪਾਲ ਸਿੰਘ ,ਮਨਿੰਦਰ ਸਿੰਘ,ਜਸਵੰਤ ਸਿੰਘ, ਪ੍ਰੀਤਮ ਸਿੰਘ, ਤਾਰਾ ਚੰਦ,ਅਜੀਤ ਸਿੰਘ, ਪ੍ਰੇਮ ਚੰਦ, ਰਕੇਸ਼ ਕੁਮਾਰ, ਬਾਪੂ ਚੰਡੀਗੜ੍ਹੀਆ, ਅਜੀਤ ਸਿੰਘ ਨਵੀਂ, ਗੁਰਬਚਨ ਸਿੰਘ, ਗੁਰਦਿਆਲ ਸਿੰਘ, ਪ੍ਰੀਤਮ ਸਿੰਘ, ਗੁਰਬਖਸ਼ ਸਿੰਘ, ਗੰਨਾ ਸੰਘਰਸ਼ ਕਮੇਟੀ ਦਸੂਹਾ ,ਪ੍ਰੇਮ ਚੰਦ, ਜਸਵੰਤ ਸਿੰਘ, ਸੁੱਚਾ ਸਿੰਘ, ਰਾਮ ਲਾਲ, ਮਾਸਟਰ ਹਰਦੀਪ ਸਿੰਘ ,ਸੁਖਵੀਰ ਸਿੰਘ , ਭੁਪਿੰਦਰ ਸਿੰਘ,ਅਤੇ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।