Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ‘ਚ ਖੁਲੇਗਾ ਜਿਲਾ ਯੂਥ ਵਿੰਗ ਦਾ ਦਫਤਰ

ਗੜ੍ਹਦੀਵਾਲਾ ‘ਚ ਖੁਲੇਗਾ ਜਿਲਾ ਯੂਥ ਵਿੰਗ ਦਾ ਦਫਤਰ

ਗੜ੍ਹਦੀਵਾਲਾ ‘ਚ ਖੁਲੇਗਾ ਜਿਲਾ ਯੂਥ ਵਿੰਗ ਦਾ ਦਫਤਰ

ਗੜ੍ਹਦੀਵਾਲਾ 28 ਜੁਲਾਈ (ਚੌਧਰੀ ): ਆਮ ਆਦਮੀ ਪਾਰਟੀ ਦੇ ਜਿਲ੍ਹਾ ਹੁਸਆਰਪੁਰ ਦੇ ਯੂਥ ਵਿੰਗ ਦੇ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੱਲੋਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 30 ਜੁਲਾਈ ਨੂੰ ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਦਫਤਰ ਖੋਲਿਆ ਜਾਵੇਗਾ। ਜਿਸਦਾ ਉਦਘਾਟਨ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਸ.ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਧਰੀ ठे ਦੱਸਿਆ ਕਿ ਮੁੱਖ ਮਹਿਮਾਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਨਾਲ ਜਿਲ੍ਹਾ ਸ਼ਹਿਰੀ ਪ੍ਰਧਾਨ ਕਰਮਜੀਤ ਕੌਰ, ਜਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਜਿਲ੍ਹਾ ਹੁਸਿਆਰਪੁਰ ਸੈਕਟਰੀ ਜਸਪਾਲ ਸਿੰਘ ਚੇਚੀ ਪਹੁੰਚ ਰਹੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਸਵੇਰੇ 10 ਵਜੇ ਚੌਧਰੀ ਮੁਹੱਲਾ ਗੜ੍ਹਦੀਵਾਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ।