Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਕਰਵਾਈ ਇਕ ਰੋਜ਼ਾ ਟੇ੍ਰਨਿੰਗ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਕਰਵਾਈ ਇਕ ਰੋਜ਼ਾ ਟੇ੍ਰਨਿੰਗ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਕਰਵਾਈ ਇਕ ਰੋਜ਼ਾ ਟੇ੍ਰਨਿੰਗ

ਹੁਸ਼ਿਆਰਪੁਰ, 29 ਜੁਲਾਈ(ਬਿਊਰੋ) : ਭਾਰਤ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 41-ਉੜਮੁੜ ਅਧੀਨ ਸਮੂਹ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਇਕ ਰੋਜ਼ਾ ਟਰੇਨਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉੜਮੁੜ ਸ੍ਰੀ ਦਰਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਬੀ.ਆਰ.ਜੀ.ਐਫ. ਹਾਲ ਵਿਚ ਕਰਵਾਈ ਗਈ ਇਸ ਟ੍ਰੇਨਿੰਗ ਦੌਰਾਨ ਉਨ੍ਹਾਂ 1 ਅਗਸਤ 2022 ਤੋਂ ਸ਼ੁਰੂ ਹੋ ਰਹੇ ਪ੍ਰੋਗਰਾਮ ਅਨੁਸਾਰ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ Çਲੰਕ ਕਰਨ ਅਤੇ ਨਵੇਂ ਆਏ ਹੋਏ ਫਾਰਮਾਂ ਨੂੰ ਨੰ: 6,7 ਅਤੇ 8 ਬਾਰੇ ਸਮੂਹ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨੂੰ ਦੱਸਿਆ। ਇਸ ਤੋਂ ਇਲਾਵਾ ਪ੍ਰੋਗਰਾਮਰ ਸ੍ਰੀ ਪ੍ਰਦੀਪ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਵਲੋਂ ਨਵੇਂ ਆਏ ਗਰੁੜਾ ਐਪ ਦੀ ਟਰੇਨਿੰਗ ਵੀ ਦਿੱਤੀ ਗਈ ਅਤੇ ਬੀ.ਐਲ.ਓਜ਼ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮਿਸ ਮੇਘਾ ਮਹਿਤਾ, ਸ੍ਰੀ ਭੂਸ਼ਨ ਕੁਮਾਰ, ਹਰਪ੍ਰੀਤ ਸਿੰਘ, ਰਮਨਦੀਪ, ਦਕਸ਼ ਸੋਹਲ, ਕੁਲਦੀਪ ਸਿੰਘ, ਮਿਸ ਫਿਰੋਜੀ ਆਦਿ ਹਾਜ਼ਰ ਸਨ।