Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਐੱਸ.ਡੀ.ਓ. ਪੰਚਾਇਤੀ ਰਾਜ ਪ੍ਰਵੀਨ ਕੁਮਾਰ ਨੇ ਸੰਭਾਲਿਆ ਅਹੁਦਾ

ਐੱਸ.ਡੀ.ਓ. ਪੰਚਾਇਤੀ ਰਾਜ ਪ੍ਰਵੀਨ ਕੁਮਾਰ ਨੇ ਸੰਭਾਲਿਆ ਅਹੁਦਾ

ਐੱਸ.ਡੀ.ਓ. ਪੰਚਾਇਤੀ ਰਾਜ ਪ੍ਰਵੀਨ ਕੁਮਾਰ ਨੇ ਸੰਭਾਲਿਆ ਅਹੁਦਾ

ਬਲਾਚੌਰ, 29 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )- ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਮੋਹਾਲੀ ਤੋਂ ਬਦਲ ਕੇ ਆਏ ਐੱਸ.ਡੀ.ਓ. ਪੰਚਾਇਤੀ ਰਾਜ ਪ੍ਰਵੀਨ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਮੌਕੇ ਬਲਾਕ ਡਿਵੈੱਲਪਮੈਂਟ ਅਫ਼ਸਰ ਦਰਸ਼ਨ ਸਿੰਘ, ਮਨਜੋਤ ਸਿੰਘ, ਕੁਲਦੀਪ ਸਿੰਘ, (ਪੰਚਾਇਤ ਸਕੱਤਰ) ਮੁਖ਼ਤਿਆਰ ਸਿੰਘ ਪੰਚਾਇਤ ਅਫ਼ਸਰ, ਕੁਲਦੀਪ ਕੁਮਾਰ ਪੰਚਾਇਤ ਸਕੱਤਰ, ਜੇ.ਈ. ਅਮਨ ਕੁਮਾਰ, ਜੁਝਾਰ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ, ਪਵਨ ਕੁਮਾਰ ਅਤੇ ਸਰਬਜੀਤ ਸਿੰਘ, ਲੱਕੀ ਮਾਹੀਪੁਰ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆ ਆਖਿਆ ਗਿਆ |