Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪ੍ਰਿੰਸੀਪਲ ਰਣਜੀਤ ਕੌਰ ਦੀ ਸਲਾਨਾ ਬਰਸੀ ਮਨਾਈ

ਪ੍ਰਿੰਸੀਪਲ ਰਣਜੀਤ ਕੌਰ ਦੀ ਸਲਾਨਾ ਬਰਸੀ ਮਨਾਈ

ਪ੍ਰਿੰਸੀਪਲ ਰਣਜੀਤ ਕੌਰ ਦੀ ਸਲਾਨਾ ਬਰਸੀ ਮਨਾਈ
ਗੜ੍ਹਦੀਵਾਲਾ 30 ਜੁਲਾਈ (ਚੌਧਰੀ) : ਪ੍ਰਿੰਸੀਪਲ ਰਣਜੀਤ ਕੌਰ ਜਿਨ੍ਹਾਂ ਦਾ ਕਿਸਾਨੀ ਸੰਘਰਸ਼ ਵਿਚ ਅਹਿਮ ਯੋਗਦਾਨ ਰਿਹਾ ਹੈ,ਉਨਾਂ ਦੀ ਸਲਾਨਾ ਪਹਿਲੀ ਬਰਸੀ ਉਨ੍ਹਾਂ ਦੇ ਗ੍ਰਹਿ ਪਿੰਡ ਖਾਨਪੁਰ ਵਿਖੇ ਮਨਾਈ ਗਈ। ਜਿਸ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਭਜਨ ਸਿੰਘ ਸੋਤਲਾ ਵਾਲਿਆਂ ਨੇ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਮਨਜੀਤ ਸਿੰਘ ਖਾਨਪੁਰ ਨੇ ਦੱਸਿਆ ਕਿ ਪਿਛਲੇ ਸਾਲ 14 ਜੁਲਾਈ ਨੂੰ ਦਿੱਲੀ ਦੇ ਸਿੰਘੂ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਉਹ ਪੇਟ ਵਿੱਚ ਦਰਦ ਹੋਣ ਕਰਕੇ ਘਰ ਆ ਗਏ ਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਿਸ ਸਮੇਂ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਮਾਹਲ, ਬਾਬਾ ਅਜੀਤ ਸਿੰਘ, ਸੁਰਿੰਦਰ ਸਿੰਘ ਰਘਵਾਲ, ਜੱਥੇਦਾਰ ਹਰਪਾਲ ਸਿੰਘ ਡੱਫਰ, ਜਤਿੰਦਰ ਸਿੰਘ, ਮਾਸਟਰ ਗੁਰਚਰਨ ਸਿੰਘ, ਸਿਮਰਨ ਜੋਤ, ਗੁਰਮਨ ਜੋਤ, ਰਾਘਵ, ਸਤੀਸ਼ ਕੁਮਾਰ, ਅਵਤਾਰ ਸਿੰਘ, ਦਲਜੀਤ ਸਿੰਘ ਕਾਕੂ, ਸਰਵਨ ਸਿੰਘ, ਮਨਜੋਤ ਸਿੰਘ, ਹਰਜੋਤ ਸਿੰਘ, ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ, ਸੁਖਮਨ ਜੋਤ ਆਦਿ ਹਾਜਰ ਸਨ।