Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਮਨਵਾਲ ਬਾਗ ਵਿੱਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਿੰਡ ਮਨਵਾਲ ਬਾਗ ਵਿੱਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਿੰਡ ਮਨਵਾਲ ਬਾਗ ਵਿੱਚ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਠਾਨਕੋਟ 31 ਜੁਲਾਈ (ਤਰੁਣ,ਅਵਿਨਾਸ਼, ਰੋਹਿਤ ) ਅੱਜ ਹਰ ਸਾਲ ਦੀ ਤਰ੍ਹਾਂ ਪਠਾਨਕੋਟ ਦੇ ਨਾਲ ਲੱਗਦੇ ਪਿੰਡ ਮਨਵਾਲ ਬਾਗ ਦੇ ਲਕਸ਼ਮੀ ਨਰਾਇਣ ਮੰਦਰ ਦੇ ਵਿਹੜੇ ਵਿੱਚ ਇਸ ਸਾਲ ਵੀ ਔਰਤਾਂ ਨੇ ਪੂਨਮ ਸ਼ਰਮਾ ਦੀ ਪ੍ਰਧਾਨਗੀ ਹੇਠ ਤੀਜ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ। ਇਸ ਪ੍ਰੋਗਰਾਮ ਵਿੱਚ ਨੀਲਮ ਕੋਹਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਮੈਡਮ ਪ੍ਰਿਅੰਕਾ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਇਸ ਤੀਜ ਦਾ ਤਿਉਹਾਰ ਇਲਾਕੇ ਦੀਆਂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਕਿਉਂਕਿ ਇਹ ਸਾਡੇ ਸਨਾਤਨ ਸੱਭਿਆਚਾਰ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮੂਹ ਔਰਤਾਂ ਵੱਲੋਂ ਮਾਂ ਗੋਰਾ ਦੀ ਵਿਸ਼ੇਸ਼ ਪੂਜਾ ਵੀ ਕੀਤੀ ਜਾਂਦੀ ਹੈ। ਇਸ ਮੌਕੇ ਬੁਲਾਰਿਆਂ ਵੀਨਾ ਡੋਗਰਾ, ਨੀਲੂ, ਨਿਰਮਲ ਮਹਾਜਨ, ਪ੍ਰਿਆ, ਸ਼ਰੂਤੀ, ਪ੍ਰਿਅੰਕਾ, ਅਲੀਸ਼ਾ ਅਤੇ ਨੇਹਾ ਹਾਜ਼ਰ ਸਨ।