Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਗੋਬਿਦ ਸਾਗਰ ਝੀਲ ਚ 7 ਨੌਜਵਾਨਾਂ ਦੀ ਡੁੱਬਣ ਨਾਲ ਮੌਤ

ਗੋਬਿਦ ਸਾਗਰ ਝੀਲ ਚ 7 ਨੌਜਵਾਨਾਂ ਦੀ ਡੁੱਬਣ ਨਾਲ ਮੌਤ

ਗੋਬਿਦ ਸਾਗਰ ਝੀਲ ਚ 7 ਨੌਜਵਾਨਾਂ ਦੀ ਡੁੱਬਣ ਨਾਲ ਮੌਤ

ਨੰਗਲ : ਅੱਜ ਗੋਬਿੰਦ ਸਾਗਰ ਝੀਲ ਵਿੱਚ 7 ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। । ਸੂਤਰਾਂ ਅਨੁਸਾਰ ਇਹ ਸਾਰੇ ਨੌਜਵਾਨ  16 ਤੋਂ 19 ਸਾਲ ਦੇ ਵਿਚਕਾਰ ਉਮਰ ਦੇ ਅਤੇ ਹਲਕਾ ਬਨੂੜ ਦੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹਲਕਾ ਬਨੂੜ ਦੇ 11 ਨੌਜਵਾਨ ਮਾਤਾ ਨੈਣਾ ਦੇਵੀ ਮੱਥਾ ਟੇਕਣ ਗਏ ਸਨ ਅਤੇ ਮੱਥਾ ਟੇਕਣ ਤੋਂ ਬਾਅਦ ਇਨ੍ਹਾਂ ਬਾਬ ਬਾਲਕ ਨਾਥ ਜਾਣਾ ਸੀ। ਰਸਤੇ ਵਿੱਚ ਗੋਬਿੰਦ ਸਾਗਰ ਝੀਲ ਵਿੱਚ ਨਹਾਉਣ ਸਮੇਂ ਇਹ ਹਾਦਸਾ ਵਾਪਰਿਆ। ਪਹਿਲਾਂ ਗੋਬਿੰਦ ਸਾਗਰ ਝੀਲ ਵਿੱਚ ਇੱਕ ਨੌਜਵਾਨ ਨਹਾਉਣ ਲਈ ਗਿਆ ਅਤੇ ਉਸ ਨੂੰ ਡੁੱਬਦੇ ਦੇਖ ਉਸਨੂੰ ਬਚਾਉਣ ਲਈ ਵਾਰੀ ਵਾਰੀ 7 ਨੌਜਵਾਨ ਝੀਲ ਵਿਚ ਉੱਤਰੇ ਅਤੇ ਸੱਤ ਦੇ ਸੱਤ ਹੀ ਨਹਿਰ ਵਿਚ ਡੁੱਬ ਗਏ। ਇਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬੀਬੀਐਮਬੀ ਦੇ ਗੋਤਾਖੋਰਾਂ ਰੈਸਕਿਉ ਕਰਕੇ ਬਾਹਰ ਕੱਢ ਲਿਆ ਹੈ। ਡੁੱਬਣ ਵਾਲੇ ਨੌਜਵਾਨ ਚ 4 ਨੌਜਵਾਨ ਇੱਕ ਪਰਿਵਾਰ ਨਾਲ ਸਬੰਧਤ ਦੱਸੇ ਜਾ ਰਹੇ ਹਨ।