Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 70 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 70 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 70 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 2  ਅਗਸਤ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 70 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 70 ਦਿਨ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਨਵੀਂ ਅਟਵਾਲ, ਗੁਰਵੀਰ ਸਿੰਘ ਚੌਟਾਲਾ, ਸਰਪੰਚ ਕਸ਼ਮੀਰ ਸਿੰਘ,ਅਜੀਤ ਸਿੰਘ ਗੰਨਾ ਸ਼ੰਘਰਸ਼ ਕਮੇਟੀ,ਹਰਜਿੰਦਰ ਸਿੰਘ ਚੰਡੀਗੜੀਆ,ਮਾਸਟਰ ਗੁਰਚਚਨ ਸਿੰਘ ਕਾਲਰਾ,ਬਲੀ ਸਿੰਘ,ਦਲਵੀਰ ਸਿੰਘ ਧੂਤਕਲਾਂ,ਦੌਲਤੀ ਰਾਮ,ਪਰਮਿੰਦਰ ਸਿੰਘ,ਮਝੈਲ ਸਿੰਘ,ਕਰਨੈਲ ਸਿੰਘ, ਅਤਰਦੀਨ ,ਸਰਵ ਬੁੱਟਰ, ਪਾਲਾ ਖਿਆਲ,ਰਾਜਾ ਗੋਂਦਪੁਰ,ਗੁਰਵਿੰਦਰ ਸਿੰਘ ,ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਹਲੇੜ, ਗੁਰਦਿਆਲ ਸਿੰਘ, ਸਹਿਬਾਜ਼ ਸਿੰਘ, ਕਸ਼ਮੀਰ ਸਿੰਘ, ਜਸਤਿੰਦਰ ਸਿੰਘ, ਗੁਰਬਖਸ਼ ਸਿੰਘ, ਅਸ਼ੋਕ ਕੁਮਾਰ, ਰਾਮ ਲਾਲ, ਸੁਖਦੇਵ ਸਿੰਘ, ਤਾਰਾ ਚੰਦ, ਪੂਰਨ ਸਿੰਘ, ਓਮ ਪ੍ਰਕਾਸ਼, ਬਹਾਦਰ ਸਿੰਘ, ਸੋਨੂੰ ਬਾਬਾ ਦੀਪ ਸਿੰਘ ਸੇਵਾ ਦਲ, ਉਂਕਾਰ ਸਿੰਘ,ਜਤਿੰਦਰ ਸਿੰਘ, ਜਸਵੰਤ ਸਿੰਘ,ਜਸਨੂਰ ਸਿੰਘ, ਸੁਰਿੰਦਰ ਸਿੰਘ ਗੰਨਾ ਸੰਘਰਸ਼ ਕਮੇਟੀ ਦਸੂਹਾ,ਪ੍ਰੀਤਮ ਸਿੰਘ, ਅਮਰਜੀਤ ਸਿੰਘ,ਬਲਵੀਰ ਸਿੰਘ, ਪ੍ਰਕਾਸ਼ ਚੰਦ ਗੁਰਬਖਸ਼ ਕੌਰ,ਜਸਵੀਰ ਕੌਰ, ਸੁਖਮਨਦੀਪ ਕੌਰ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।
error: copy content is like crime its probhihated