Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ….

22 ਗ੍ਰਾਮ ਨਸ਼ੀਲੇ ਪਾਊਡਰ ਸਮੇਤ….

22 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਪੁਲਿਸ ਅੜਿੱਕੇ 

 3 ਅਗਸਤ (ਚੌਧਰੀ ). :  ਸਰਤਾਜ਼ ਸਿੰਘ ਚਾਹਲ ਆਈ ਪੀ ਐੱਸ, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਕੁਲਵਿੰਦਰ ਸਿੰਘ ਵਿਰਕ ਡੀਐਸਪੀ ਸਬ ਡਵੀਜ਼ਨ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਅਮਰਜੀਤ ਕੌਰ ਹਾਜੀਪੁਰ ਥਾਣਾ ਮੁਖੀ ਦੀ ਨਿਗਰਾਨੀ ਹੇਠ ਏ, ਐੱਸ ਆਈ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਜਤਿੰਦਰ ਕੁਮਾਰ ਪੁੱਤਰ ਨਾਜਰ ਸਿੰਘ ਵਾਸੀ ਢਾਡੇਕਟਵਾਲ ਥਾਣਾ ਹਾਜੀਪੁਰ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਅਤੇ ਕਮਲਦੀਪ ਪੁੱਤਰ ਸ਼ਿੰਦਪਾਲ ਵਾਸੀ ਢਾਡੇਕਟਵਾਲ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਪਾਸੋਂ 12 ਗ੍ਰਾਮ ਕੁੱਲ 22 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਜਿਨ੍ਹਾਂ ਮੁੱਕਦਮਾ ਨੰਬਰ 43 ਮਿਤੀ 02/08/2022 ਅ/ਧ 22-61-85 ਐੱਨ ਡੀ ਪੀ ਐੱਸ ਐਕਟ ਥਾਣਾ ਹਾਜੀਪੁਰ ਦਰਜ ਰਜਿਸਟਰ ਕਰਕੇ ਅਗਲੀ ਤਫਤੀਸ਼ੀ ਅਮਲ ਵਿੱਚ ਲਿਆਂਦੀ ਹੈ ਅਤੇ ਦੋਸ਼ੀਆਂ ਪਾਸੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।

____ਹਾਜੀਪੁਰ / ਦਸੂਹਾ ____