Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ 4……

ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ 4……

ਟਾਂਡਾ / ਦਸੂਹਾ – –

 ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ 4 ਸਮੱਗਲਰ ਕਾਬੂ

3 ਅਗਸਤ (ਚੌਧਰੀ) : ਸਥਾਨਕ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 4 ਸਮਗਲਰਾਂ ਨੂੰ ਕਾਬੂ ਕੀਤਾ ਹੈ।

ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ IPS ਨੇ ਜਿਲੇ ਅੰਦਰ ਮਾੜੇ ਅਨਸਰਾ ਅਤੇ ਨਸ਼ਾ ਵੇਚਣ ਵਾਲਿਆਂ ਉੱਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਤੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਮਾੜੇ ਅਨਸਰਾਂ ਅਤੇ ਅਤੇ ਨਸ਼ਾ ਵੇਚਣ ਵਾਲਿਆ ਨੂੰ ਸੋਰਸ ਲਗਾ ਕੇ ਨਾਕਾ ਬੰਦੀ ਗਸ਼ਤ ਕਰਕੇ ਕਾਬੂ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਦੇ ਤਹਿਤ ਐਸ ਆਈ ਪਰਵਿੰਦਰ ਸਿੰਘ ਅਤੇ ਏ.ਐਸ. ਆਈ ਰਾਜੇਸ਼ ਕੁਮਾਰ ਨੂੰ ਵੱਖ-ਵੱਖ ਜਗ੍ਹਾ ਤੋਂ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਨਸ਼ਾ ਵੇਚਣ ਵਾਲੇ 4 ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ ਇਹ ਗ੍ਰਿਫਤਾਰ ਵਿਅਕਤੀ ਪਹਿਲਾਂ ਵੀ ਵੱਖ-ਵੱਖ ਮੁਕੱਦਮਿਆਂ ਵਿੱਚ ਵੱਖ-ਵੱਖ ਸਮੇਂ ਜੇਲ ਜਾ ਚੁੱਕੇ ਹਨ।ਇਹਨਾ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੂਛ ਗਿੱਛ ਕੀ ਗਈ ਹੈ ਤੇ ਇਹਨਾ ਪਾਸੋਂ ਤਸਦੀਕ ਕੀਤਾ ਜਾ ਚੁੱਕਿਆ ਹੈ ਇਹ ਨਸ਼ੀਲਾ ਪਦਾਰਥ ਕਿਸ ਜਗਾਂ ਤੋ ਲਿਆਦਾ ਜਾ ਰਿਹਾ ਹੈ ਤੇ ਅੱਗੇ ਕਿੰਨ੍ਹਾ ਰਾਹੀਂ ਗਾਹਕਾਂ ਨੂੰ ਵੇਚਿਆ ਜਾਂਦਾ ਹੈ ਜੋ ਇਹ ਸਾਰੇ ਵਿਅਕਤੀ ਮੁਕੱਦਮੇ ਵਿੱਚ ਨਾਮਜਦ ਕਰਕੇ ਦੋਸ਼ੀ ਬਣਾ ਲਏ ਗਏ ਹਨ ਜਿੰਨਾ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਟਾਂਡਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਜੋਰਦਾਰ ਮੁਹਿੰਮ ਚਲਾਈ ਗਈ ਹੈ ਆਉਣ ਵਾਲੇ ਸਮੇ ਵਿੱਚ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਇਸੇ ਤਰਾਂ ਨਸ਼ਾ ਪੀਣ ਵਾਲੇ ਵਿਅਕਤੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਉਹਨਾਂ ਦਾ ਇਲਾਜ ਕਰਵਾਉਣ ਲਈ ਵੀ ਢੁਕਦੇ ਉਪਰਾਏ ਲੋਕਲ ਪੁਲਿਸ ਵੱਲੋਂ ਕੀਤੇ ਜਾ ਰਹੇ ਹਨ।ਗ੍ਰਿਫਤਾਰ ਦੋਸ਼ੀਆ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ।

4.ਮੁਕੱਦਮਾ ਨੰ 194 ਮਿਤੀ 2-8-2022 ਜੇਰ ਧਾਰਾ ਅ:ਧ 22-61-85 NDPS ACT ਥਾਂਣਾ ਟਾਂਡਾ

1. ਧੀਰਜ ਕੁਮਾਰ ਪੁੱਤਰ ਸਰੂਪ ਲਾਲ ਵਾਸੀ ਵਾਰਡ ਨੰ 8 ਚੰਡੀਗੜ ਕਲੋਨੀ ਥਾਣਾ ਟਾਂਡਾ 2.ਗੁਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੁਨਕ ਕਲਾ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ

ਬ੍ਰਾਮਦਗੀ-149 ਗਰਾਮ ਨਸ਼ੀਲਾ ਪਦਾਰਥ

B. ਮੁਕੱਦਮਾ ਨੰ 194 ਮਿਤੀ 2-8-2022 ਜੇਰ ਧਾਰਾ ਅਧ 22-61-85 NDPS ACT ਥਾਣਾ ਟਾਂਡਾ

1.ਰਾਣੀ ਪਤਨੀ ਜੀਤ ਲਾਲ ਵਾਸੀ ਵਾਰਡ ਨੰਬਰ 8 ਚੰਡੀਗੜ ਕਲੋਨੀ ਥਾਣਾ ਟਾਂਡਾ 2.ਰਾਜ ਕੁਮਾਰ ਉਰਫ ਵਿੱਕੀ ਪੁੱਤਰ ਜੀਤ ਲਾਲ ਵਾਸੀ ਵਾਰਡ ਨੰਬਰ 8 ਚੰਡੀਗੜ ਕਲੋਨੀ ਥਾਣਾ ਟਾਂਡਾ

ਬ੍ਰਾਮਦਗੀ-252 ਗਰਾਮ ਨਸ਼ੀਲਾ ਪਦਾਰਥ

error: copy content is like crime its probhihated