Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਛੋਟਾ ਬੱਚਾ SBI ਬੈਂਕ ਦੀ ਬ੍ਰਾਂਚ ਚੋਂ 35 ਲੱਖ ਰੁਪਏ ਨਾਲ ਭਰਿਆ ਬੈਗ….

ਛੋਟਾ ਬੱਚਾ SBI ਬੈਂਕ ਦੀ ਬ੍ਰਾਂਚ ਚੋਂ 35 ਲੱਖ ਰੁਪਏ ਨਾਲ ਭਰਿਆ ਬੈਗ….

—ਪਟਿਆਲਾ – –

ਛੋਟਾ ਬੱਚਾ SBI ਬੈਂਕ ਦੀ ਬ੍ਰਾਂਚ ਚੋਂ 35 ਲੱਖ ਰੁਪਏ ਨਾਲ ਭਰਿਆ ਬੈਗ ਲੈਕੇ ਹੋਇਆ ਰਫੂਚੱਕਰ, ਬੈਂਕ ਕਰਮਚਾਰੀਆਂ ਚ ਮਚੀ ਹਫੜਾ ਦਫੜੀ

3 ਅਗਸਤ : ਅੱਜ ਸਵੇਰੇ 11.30 ਵਜੇ ਦੇ ਕਰੀਬ ਐਸ ਬੀ ਆਈ ਦੀ ਬ੍ਰਾਂਚ ਚੋਂ ਇੱਕ ਛੋਟਾ ਬੱਚਾ 35 ਲੱਖ ਰੁਪਏ ਨਾਲ ਭਰਿਆ ਬੈਗ ਲੈ ਕੇ ਰਫੂਚੱਕਰ ਹੋ ਗਿਆ। ਜਿਸ ਨਾਲ ਬੈਂਕ ਕਰਮਚਾਰੀਆਂ ਵਿਚੋਂ ਹਫੜਾ ਦਫੜੀ ਮੱਚ ਗਈ। ਬੈਗ ਲੈ ਕੇ ਜਾਂਦੇ ਹੋਏ ਬੱਚੇ ਦੀ ਤਸਵੀਰ ਬੈਂਕ ਚ ਲੱਗੇ ਸੀ ਸੀ ਟੀ ਵੀ ਫੁਟੇਜ ਚ ਕੈਦ ਹੋ ਗਈ ਹੈ। ਇਸ ਬੱਚੇ ਨਾਲ ਇੱਕ ਹੋਰ ਵਿਅਕਤੀ ਵੀ ਦੱਸਿਆ ਜਾ ਰਿਹਾ ਹੈ। ਬੈਂਕ ਕਰਮਚਾਰੀਆਂ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬੈਂਕ ਦੇ ਸਾਰੇ ਸੀ ਸੀ ਟੀ ਵੀ ਚੈਕ ਕੀਤੇ ਅਤੇ ਜਾਂਚ ਸ਼ੂਰੂ ਕਰ ਦਿੱਤੀ ਹੈ।

ਇਸ ਸਬੰਧੀ ਬੈਂਕ ਕਰਮਚਾਰੀਆਂ ਨੇ ਦੱਸਿਆ ਕਿ ਇਹ ਪੈਸਿਆਂ ਵਾਲਾ ਬੈਗ ਕੈਸ਼ ਕਰਮਚਾਰੀਆਂ ਦੇ ਕਾਊਂਟਰਾਂ ਦੇ ਪਿਛੇ ਰੱਖਿਆ ਹੋਇਆ ਸੀ। ਇਸ ਬੈਗ ਵਿਚੋਂ ਜੋ ਪੈਸੇ ਰੱਖੇ ਗਏ ਸਨ ਉਹ ਪੈਸੇ ਵੱਖ-ਵੱਖ ਏ ਟੀ ਐੱਮ ਵਿੱਚ ਪਾਏ ਜਾਣੇ ਸਨ ਪ੍ਰੰਤੂ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ।