Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੀਤੇ ਦਿਨੀਂ ਬੱਸ ਅਤੇ ਟਰਾਲੇ ਵਿਚਕਾਰ ਟੱਕਰ ਚ ਗੰਭੀਰ ਜਖਮੀ ਹੋਏ….

ਬੀਤੇ ਦਿਨੀਂ ਬੱਸ ਅਤੇ ਟਰਾਲੇ ਵਿਚਕਾਰ ਟੱਕਰ ਚ ਗੰਭੀਰ ਜਖਮੀ ਹੋਏ….

ਬੀਤੇ ਦਿਨੀਂ ਬੱਸ ਅਤੇ ਟਰਾਲੇ ਵਿਚਕਾਰ ਟੱਕਰ ਚ ਗੰਭੀਰ ਜਖਮੀ ਹੋਏ ਬੱਸ ਕੰਡਕਟਰ ਦੀ ਇਲਾਜ ਦੌਰਾਨ ਹੋਈ ਮੌਤ

ਦਸੂਹਾ 3 ਅਗਸਤ : ਬੀਤੇ ਦਿਨੀ 29 ਜੁਲਾਈ ਨੂੰ ਸਕੂਲ ਬੱਸ ਅਤੇ ਟਰਾਲੇ ਵਿਚਕਾਰ ਜਬਰਦਸਤ ਟੱਕਰ ਹੋਈ ਸੀ ਜਿਸ ਵਿੱਚ ਇੱਕ ਵਿਦਿਆਰਥੀ ਹਰਮਨ ਸਿੰਘ ਵਾਸੀ ਲੋਧੀ ਚੱਕ ਦੀ ਮੌਤ ਹੋ ਗਈ ਸੀ ਅਤੇ ਕਈ ਸਕੂਲੀ ਵਿਦਿਆਰਥੀਆਂ ਅਤੇ ਬੱਸ ਕੰਡਕਟਰ ਚੰਦਨ ਵੀਰ ਸਿੰਘ ਪੁੱਤਰ ਕਰਮ ਚੰਦ ਗੰਭੀਰ ਰੂਪ ਵਿਚ ਜਖਮੀ ਹੋ ਗਏ ਸਨ । ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਸੀ। ਦਸੂਹਾ ਹਸਪਤਾਲ ਦੇ ਡਾਕਟਰਾਂ ਨੇ ਬੱਸ ਕੰਡਕਟਰ ਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਸੀ ਪ੍ਰੰਤੂ ਉਥੇ ਵੀ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰ ਨੇ ਪੀਜੀਆਈ ਰੈਫਰ ਕਰ ਦਿੱਤਾ ਸੀ। ਅੱਜ ਪੀਜੀਆਈ ਵਿਖੇ ਇਲਾਜ ਦੌਰਾਨ ਬੱਸ ਕੰਡਕਟਰ ਚੰਦਨ ਵੀਰ ਸਿੰਘ ਦਾ ਦੇਹਾਂਤ ਹੋ ਗਿਆ।