Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਦਾ ਬੀ.ਐੱਸ.ਸੀ.ਬੀ.ਐੱਡ ਦਾ….

ਖ਼ਾਲਸਾ ਕਾਲਜ ਦਾ ਬੀ.ਐੱਸ.ਸੀ.ਬੀ.ਐੱਡ ਦਾ….

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ )-

ਖ਼ਾਲਸਾ ਕਾਲਜ ਦਾ ਬੀ.ਐੱਸ.ਸੀ. ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ

4 ਅਗਸਤ – ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਐੱਸਸੀ. ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਬੀ.ਐੱਸਸੀ. ਬੀ.ਐੱਡ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਾਨ-ਮੈਡੀਕਲ ਗਰੁੱਪ ਦੇ ਨਤੀਜੇ ਵਿਚ ਤਰਨਪ੍ਰੀਤ ਕੌਰ ਨੇ 82 ਫੀਸਦੀ ਅੰਕ ਲੈ ਕੇ ਪਹਿਲਾ, ਕਿਰਨ ਬਾਲਾ ਨੇ 80.8 ਫੀਸਦੀ ਅੰਕ ਲੈ ਕੇ ਦੂਜਾ ਤੇ ਸੰਜਨਾ ਨੇ 79.3 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਮੈਡੀਕਲ ਗਰੁੱਪ ਵਿਚ ਕਰਨ ਬਸੀ ਨੇ 82.8 ਫੀਸਦੀ ਅੰਕ ਲੈ ਕੇ ਪਹਿਲਾ, ਸਾਕਸ਼ੀ ਨੇ 80.6 ਫੀਸਦੀ ਅੰਕ ਲੈ ਕੇ ਦੂਜਾ ਤੇ ਸਪਨਾ ਨੇ 80.5 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ |