Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ….

35 ਗ੍ਰਾਮ ਨਸ਼ੀਲੇ ਪਦਾਰਥ ਸਮੇਤ….

ਗੜ੍ਹਸ਼ੰਕਰ(ਜਤਿੰਦਰ ਪਾਲ ਸਿੰਘ ਕਲੇਰ )

35 ਗ੍ਰਾਮ ਨਸ਼ੀਲੇ ਪਦਾਰਥ ਸਮੇਤ 1 ਕਾਬੂ

 9 ਅਗਸਤ : ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਨਸ਼ੇ ਦੇ ਤਸਕਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਦੀ ਹਦਾਇਤ ‘ਤੇ ਮੇਰੀ ਨਿਗਰਾਨੀ ਹੇਠ ਐੱਸ.ਆਈ. ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਬੰਗਾ ਰੋਡ ਗੜ੍ਹਸ਼ੰਕਰ ਨੇੜਿਓਾ ਪ੍ਰਭਦਿਆਲ ਉਰਫ਼ ਲਵ ਪੁੱਤਰ ਵਿਜੈ ਕੁਮਾਰ ਵਾਸੀ ਮੁਹੱਲਾ ਜੋੜਾ ਵਾਰਡ ਨੰਬਰ 1 ਗੜ੍ਹਸ਼ੰਕਰ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਾਬੂ ਵਿਅਕਤੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖ਼ਰੀਦ ਕਰਦਾ ਹੈ ਅਤੇ ਅੱਗੇ ਕਿਸ ਕਿਸ ਨੂੰ ਵੇਚਦਾ ਹੈ |