Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਨੇ…

ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਨੇ…

ਗੜ੍ਹਦੀਵਾਲਾ (ਚੌਧਰੀ) 

ਬਾਲ ਵਾਟਿਕਾ ਸਕੂਲ ਵਿੱਚ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ

10 ਅਗਸਤ : ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ ਜੀ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਦੀ ਦੇਖ -ਰੇਖ ਵਿੱਚ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਅਤੇ ਸਮੂਹ ਸਟਾਫ ਦੁਆਰਾ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਡਾਇਰੈਕਟਰ ਮੈਡਮ ਰਿੰਪੀ ਡਡਵਾਲ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ| ਬੱਚਿਆਂ ਵਲੋਂ ਉਸ ਸਮਾਨ ਦੀਆਂ ਸੋਹਣੀਆਂ – ਸੋਹਣੀਆਂ ਰੱਖੜੀਆਂ ਬਣਾਈਆਂ ਗਈਆਂ ਜੋ ਸਮਾਨ ਉਹਨਾਂ ਦੇ ਘਰ ਵਿੱਚ ਪ੍ਰਯੋਗ ਵਿੱਚ ਨਹੀਂ ਸੀ | ਇਸ ਪ੍ਰਕਿਰਿਆ ਵਿੱਚ ਸਕੂਲ ਦੇ ਅਧਿਆਪਕਾਵਾਂ ਮੈਡਮ ਸੀਮਾ ਦੇਵੀ,ਮੈਡਮ ਸੁਜਾਤਾ ਠਾਕੁਰ , ਮਿਸ ਅਕਸ਼ੇ ਪ੍ਰਿਆ ਦਾ ਪੂਰਾ ਯੋਗਦਾਨ ਰਿਹਾ | ਬੱਚੇ ਇਸ ਕਿਰਿਆ ਨੂੰ ਕਰਕੇ ਬਹੁਤ ਖੁਸ਼ ਹੋਏ |

error: copy content is like crime its probhihated