Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਅਧਾਰ ਕਾਰਡ ਨਾਲ ਜੋੜਨ ਸਬੰਧੀ ਫਾਰਮ 6-ਬੀ ਭਰਨ….

ਅਧਾਰ ਕਾਰਡ ਨਾਲ ਜੋੜਨ ਸਬੰਧੀ ਫਾਰਮ 6-ਬੀ ਭਰਨ….

ਪਠਾਨਕੋਟ,(ਤਰੁਣ/ਰੋਹਿਤ)

ਫੋਟੋ ਵੋਟਰ ਸੂਚੀਆਂ ਦੀ ਸੁਧਾਈ ਅਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਸਬੰਧੀ ਫਾਰਮ 6-ਬੀ ਭਰਨ ਸਬੰਧੀ ਸੈਕਟਰ ਅਫਸਰਾਂ ਨੂੰ ਦਿੱਤੀ ਟ੍ਰੇਨਿੰਗ

10 ਅਗਸਤ : ਮਾਨਯੋਗ ਮੁੱਖ ਚੋਣ ਅਫਸਰ ਪੰਜਾਬ ਜੀ ਵੱਲੋਂ ਕੀਤੀ ਵੀਡੀਓ ਕਾਨਫਰੰਸ ਵਿੱਚ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਉੱਪ ਮੰਡਲ ਮੈਜਿਸਟਰੇਟ-ਕਮ- ਚੋਣਕਾਰ ਰਜਿਸਟ੍ਰੇਸਨ ਅਫਸਰ ਸ੍ਰੀ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਸੈਕਟਰ ਅਫਸਰਾਂ ਨਾਲ ਇੱਕ ਵਿਸੇਸ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ।

ਮੀਟਿੰਗ ਦੋਰਾਨ ਉਨ੍ਹਾਂ ਯੋਗਤਾ ਮਿਤੀ 01-01-2023 ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਅਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਸਬੰਧੀ ਫਾਰਮ 6-ਬੀ ਭਰਨ ਬਾਰੇ ਜਾਣਕਾਰੀ ਦਿੱਤੀ ਇਸ ਟਰਨਿੰਗ ਮੀਟਿੰਗ ਵਿੱਚ ਤਹਿਸੀਲਦਾਰ ਸ੍ਰੀ ਲਛਮਨ ਸਿੰਘ ਨੂੰ ਹਾਜਰ ਆਏ ਸੈਕਟਰ ਅਫਸਰਾਂ ਨੂੰ ਟ੍ਰੈਨਿੰਗ ਦਿੱਤੀ ਅਤੇ ਇਹ ਟਰੇਨਿੰਗ ਬੀ ਐਲ ਓਸ ਨੂੰ ਦੇਣ ਲਈ ਸੈਕਟਰ ਅਫਸਰ ਨੂੰ ਪਾਬੰਦ ਕੀਤਾ ਗਿਆ। ਉਨ੍ਹਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਪਰੋਕਤ ਕਾਰਜ ਦੋਰਾਨ ਬੀ.ਐਲ.ਓੁਜ ਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇੇ।
ਇਸ ਹਲਕੇ ਦੇ ਅਸੈਂਬਲੀ ਲੈਵਲ ਮਾਸਟਰ ਟਰੇਨਰ ਸ੍ਰੀ ਪ੍ਰਵੀਨ ਕੁਮਾਰ ਐਸ ਡੀ ਓ ਅਤੇ ਸ੍ਰੀ ਰਜੀਵ ਕਟਾਰੀਆਂ ਮੈਡੀਕਲ ਅਸਿਸਟੈਂਟ ਵਿਸੇਸ ਤੌਰ ਤੇ ਹਾਜਰ ਹੋਏ।