Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 80ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 300….

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 80ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 300….

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 80ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 300 ਪਰਿਵਾਰਾਂ ਨੂੰ ਵੰਡਿਆ ਰਾਸ਼ਣ
ਗੜ੍ਹਦੀਵਾਲਾ 10 ਅਗਸਤ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 80 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ, ਹਰਜੀਤ ਸਿੰਘ ਕਨੇਡਾ ਅਤੇ ਰਾਜ ਸਿੰਘ ਮੈਲਬੋਰਨ ਅਤੇ ਮੈਲਬੋਰਨ ਦੀ ਸੰਗਤਾਂ ਸਤਪ੍ਰੀਤ ਖੁਰਾਲ, ਜਗਵਿੰਦਰ ਕੂਨਰ,ਸਰੋਕਾਰ ਸਿੰਘ, ਮਨਿੰਦਰ,ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਾਬੀ ਪੰਡੋਰੀ ਨਿਊਜੀਲੈਂਡ ਤੇ ਇਲਾਵਾ ਦੀਪਕ ਕੁਮਾਰ ਨੌਰਵੇ, ਜਗਜੀਤ ਸਿੰਘ, ਭੈਣ ਨਰਿੰਦਰ ਕੌਰ, ਰਾਜ ਸਿੰਘ, ਦਲਜੀਤ ਸਿੰਘ ਲੰਬੜ,  ਤੇ ਹੋਰ ਐਨ ਆਰ ਆਈ ਵੀਰ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ  ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਨ੍ਹਾਂ ਸਾਰਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ। ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਜਗਰੂਪ ਸਿੰਘ, ਅਜੀਤ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।