Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing 100 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ…..

100 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ…..

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ) : 

100 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

11 ਅਗਸਤ : 100 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗੜ੍ਹਸ਼ੰਕਰ ਪੁਲਿਸ ਨੇ ਕੀਤਾ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਐਸ.ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਟੀ-ਪੁਆਇੰਟ ਬੀਰਮਪੁਰ ਗੜਸੰਕਰ ਮੌਜੂਦ ਸੀ ਤਾਂ ਪਿੰਡ ਬੀਰਮਪੁਰ ਸਾਇਡ ਤੋਂ ਇੱਕ ਵਿਅਕਤੀ ਮੋਟਰਸਾਇਕਲ ਸਪਲੈਂਡਰ ਬਿਨਾ ਨੰਬਰੀ ਤੋਂ ਆ ਰਿਹਾ ਸੀ ਜਿਸਨੂੰ ਮਨ ਐਸ ਆਈ ਨੇ ਰੁਕਣ ਦਾ ਇਸ਼ਾਰਾ ਕੀਤਾ ਜਿਸਨੇ ਪੁਲਿਸ ਪਾਰਟੀ ਨੂੰ ਦੇਖਕੇ ਆਪਣਾ ਮੋਟਰ ਸਾਇਕਲ ਯਕਦਮ ਪਿੱਛੇ ਨੂੰ ਮੋੜਿਆ ਜੋ ਸਲਿੱਪ ਹੋ ਕੇ ਡਿੱਗ ਗਿਆ।ਜਿਸਨੂੰ ਸ਼ੱਕ ਦੀ ਬਿਨਾਂ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਅਮਨਦੀਪ ਸਿੰਘ ਉਰਫ ਭਾਡਾ ਪੁੱਤਰ ਬਲਕਾਰ ਸਿੰਘ ਵਾਸੀ ਸਲਾਰੀਆ ਕਲਾਂ ਹਾਲ ਵਾਸੀ ਚੱਕ ਰੋਤਾ ਥਾਣਾ ਗੜਸ਼ੰਕਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਦੀ ਪੈਟ ਦੀ ਸੱਜੀ ਜੇਬ ਵਿੱਚੋਂ ਕਾਲੇ ਰੰਗ ਦਾ ਲਿਫਾਫਾ ਮਿਲਿਆ ਜਿਸਨੂੰ ਕੱਢ ਕੇ ਚੈੱਕ ਕੀਤਾ ਤੇ ਉਸ ਵਿੱਚੋਂ ਹੈਰੋਇਨ  ਬ੍ਰਾਮਦ ਹੋਈ। ਜਿਸਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ ਤੋਂ 100 ਗ੍ਰਾਮ ਹੋਇਆ। ਜਿਸਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ

error: copy content is like crime its probhihated