Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ….

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ….

ਹਰਿਆਣਾ / ਗੜ੍ਹਦੀਵਾਲਾ (ਚੌਧਰੀ) : 

24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ 

11 ਅਗਸਤ : 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਇੱਕ ਵਿਅਕਤੀ ਨੂੰ ਹਰਿਆਣਾ ਪੁਲਸ ਨੇ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਸੁਰਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਤਾਜਪੁਰ ਖੁਰਦ ਮੱਕਰ ਸੋਲੀ ਢੱਕੀ ਆਦਿ ਨੂੰ ਜਾ ਰਹੇ ਸੀ ਤਾ ਜਦੋ ਪੁਲਿਸ ਪਾਰਟੀ ਬੱਸੀ ਪੰਜ ਭਾਈਆ ਮੋੜ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਮਨ ਏ ਐਸ ਆਈ ਨੂੰ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਉਰਫ ਰਿੰਕੂ ਪੁੱਤਰ ਜੋਗਿੰਦਰ ਸਿੰਘ ਵਾਸੀ ਢੱਕੀ ਥਾਣਾ ਹਰਿਆਣਾ ਜੋ ਲੁਕਾ ਛੁਪਾ ਕੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਰਿਹਾਇਸੀ ਮਕਾਨ ਅੰਦਰ ਸ਼ਰਾਬ ਲੁਕਾ-ਛੁਪਾ ਕੇ ਰੱਖੀ ਹੋਈ ਹੈ। ਅਗਰ ਹੁਣੇ ਰੇਡ ਕੀਤਾ ਜਾਵੇ ਤਾ ਸਰਾਬ ਬਰਾਮਦ ਹੋ ਸਕਦੀ ਹੈ।ਜਿਸ ਤੇ ਮਨ ਏ ਐਸ ਆਈ ਸਮੇਤ ਪੁਲਿਸ ਪਾਰਟੀ ਮੁਖਬਰ ਖਾਸ ਦੀ ਦੱਸੀ ਜਗ੍ਹਾ ਪਰ ਸੁਖਵਿੰਦਰ ਸਿੰਘ ਉਰਫ ਰਿੰਕੂ ਦੇ ਘਰ ਪਰ ਰੇਡ ਕੀਤਾ ਤਾਂ ਘਰ ਅੰਦਰ ਇਕ ਮੋਨਾ ਨੌਜਵਾਨ ਬੈਠਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਰਿੰਕੂ ਦੱਸਿਆ ਤੇ ਉਸਦੇ ਘਰ ਦੀ ਤਲਾਸ਼ੀ ਕਰਨ ਤੇ ਲੋਬੀ ਵਿਚ ਦਰਵਾਜੇ ਦੇ ਪਿਛੋਓਂ 24 ਬੋਤਲਾ ਸ਼ਰਾਬ ਮਾਰਕਾ ਪੰਜਾਬ ਕਲੱਬ ਵਿਸਕੀ ਬਰਾਮਦ ਹੋਈਆ। ਜਿਸਤੇ ਉਕਤ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated