Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਵਤੰਤਰਤਾ ਦਿਵਸ ਤੇ ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਲਹਿਰਾਉਣਗੇ ਤਿਰੰਗਾ ਝੰਡਾ

ਸਵਤੰਤਰਤਾ ਦਿਵਸ ਤੇ ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਲਹਿਰਾਉਣਗੇ ਤਿਰੰਗਾ ਝੰਡਾ

ਸਵਤੰਤਰਤਾ ਦਿਵਸ ਤੇ ਨਗਰ ਕੌਂਸਲ ਗੜਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਲਹਿਰਾਉਣਗੇ ਤਿਰੰਗਾ ਝੰਡਾ
ਗੜ੍ਹਦੀਵਾਲਾ 12 ਅਗਸਤ (PTT): ਨਗਰ ਕੌਸਲ ਗੜ੍ਹਦੀਵਾਲਾ ਵਲੋਂ ਸਵਤੰਤਰਤਾ ਦਿਵਸ 15 ਅਗਸਤ 2022 ਨੂੰ ਦਫਤਰ ਨਗਰ ਕੌਸਲ ਗੜ੍ਹਦੀਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਗੜਦੀਵਾਲਾ ਦੇ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ ਨੇ ਦੱਸਿਆ ਕਿ ਮੁੱਖ ਮਹਿਮਾਨ ਸ. ਜਸਵੀਰ ਸਿੰਘ ਰਾਜਾ(ਹਲਕਾ ਵਿਧਾਇਕ ਉੜਮੁੜ) ਕੌਮੀ ਝੰਡਾ ਲਹਿਰਾਉਣ ਦੀ ਰਸਮ 8:58 ਵਜੇ ਸਵੇਰ ਅਦਾ ਕਰਨਗੇ ਅਤੇ ਸ. ਰਾਜਵਿੰਦਰ ਸਿੰਘ ਰਾਜਾ ਜਿਲ੍ਹਾ ਪ੍ਰਧਾਨ ਯੂਥ (ਆਮ ਆਦਮੀ ਪਾਰਟੀ) ਹੁਸ਼ਿਆਰਪੁਰ ਤੇ ਸ.ਜਸਵਿੰਦਰ ਸਿੰਘ ਪ੍ਰਧਾਨ ਅਤੇ ਸਮੂਹ ਕੌਂਸਲਰਜ ਨਗਰ ਕੌਸਲ ਗੜ੍ਹਦੀਵਾਲਾ ਵਿਸ਼ੇਸ਼ ਤੌਰ ਤੇ ਹਾਜਰ ਹੋਣਗੇ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਸਵੇਰੇ 9:00 ਵਜੇ ਪੇਸ਼ ਕੀਤਾ ਜਾਵੇਗਾ। ਨਗਰ ਕੌਂਸਲ ਗੜਦੀਵਾਲਾ ਵਲੋਂ ਇਸ ਸ਼ੁਭ ਮੌਕੇ  ਸ਼ਹਿਰ ਨਿਵਾਸੀਆਂ ਨੂੰ ਸਮੇਂ ਸਿਰ ਪਹੁੰਚ ਦਾ ਖੁੱਲਾ ਸਦਾ ਦਿੱਤਾ ਹੈ।