Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing BIG BREAKING.. ਮੋਟਰਸਾਈਕਲ ਤੇ ਟੱਰਕ ਵਿਚਕਾਰ ਹੋਈ ਜਬਰਦਸਤ ਟੱਕਰ, 3/4 ਦਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ 

BIG BREAKING.. ਮੋਟਰਸਾਈਕਲ ਤੇ ਟੱਰਕ ਵਿਚਕਾਰ ਹੋਈ ਜਬਰਦਸਤ ਟੱਕਰ, 3/4 ਦਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ 

BIG BREAKING.. ਮੋਟਰਸਾਈਕਲ ਤੇ ਟੱਰਕ ਵਿਚਕਾਰ ਹੋਈ ਜਬਰਦਸਤ ਟੱਕਰ, 3/4 ਦਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ 

ਦਸੂਹਾ 22 ਅਗਸਤ (ਚੌਧਰੀ) : ਮਿਆਣੀ ਪੁਲ ਤੇ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਇੱਕ ਟਰੱਕ ਅਤੇ ਮੋਟਰਸਾਈਕਲ ਸਵਾਰ ਸਕੂਲੀ ਬੱਚਿਆਂ ਦੀ ਹੋਈ ਜਬਰਦਸਤ ਟੱਕਰ ਚ ਚਾਰ ਬੱਚੇ ਗੰਭੀਰ ਜਖਮੀ ਹੋ ਗਏ। ਜਿਨਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਦਸੂਹਾ ਹਸਪਤਾਲ ਵਿਚ ਪਹੁੰਚਾਇਆ ਗਿਆ। ਸੂਤਰਾਂ ਮੁਤਾਬਕ ਚਾਰਾਂ ਵਿਦਿਆਰਥੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਵਿਦਿਆਰਥੀ ਬੱਲਗੜਾਂ ਸਕੂਲ ਦੇ ਦੱਸੇ ਜਾ ਰਹੇ ਹਨ। ਐਕਸੀਡੈਂਟ ਇੰਨਾ ਜਬਰਦਸਤ ਸੀ ਕਿ ਮੋਟਰ ਸਾਈਕਲ ਪੂਰੀ ਤਰਾਂ ਚਕਨਾਚੂਰ ਹੋ ਗਿਆ। ਦਸੂਹ ਪੁਪੁਲਿ ਨੇ ਮੌਕੇ ਤੇ ਪਹੁੰਚ ਕੇ ਟੱਕਰ ਡਰਾਈਵਰ ਨੂੰ ਕਾਬੂ ਕਰਕੇ ਟੱਕਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਟੱਕਰ ਹੋਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗਾ। ਦਸੂਹਾ ਪੁਲਿਸ ਘਟਨਾ ਦੀ ਜਾਂਚ ਵਿਚ ਜੁੜ ਗਈ ਹੈ।