Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਵਿਚ  ਸ ਸ ਸ ਸ ਸ ਅੰਬਾਲਾ ਜੱਟਾਂ….

ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਵਿਚ  ਸ ਸ ਸ ਸ ਸ ਅੰਬਾਲਾ ਜੱਟਾਂ….

ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਵਿਚ  ਸ ਸ ਸ ਸ ਸ ਅੰਬਾਲਾ ਜੱਟਾਂ ਦਾ ਸ਼ਾਨਦਾਰ ਪ੍ਰਦਰਸ਼ਨ 

ਗੜ੍ਹਦੀਵਾਲਾ 26 ਅਗਸਤ (ਚੌਧਰੀ) : ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟਾਂਡਾ 2 ਜ਼ੋਨਲ ਖੇਡਾਂ ਵਿੱਚ ਜੋ ਸਰਕਾਰੀ ਹਾਈ ਸਕੂਲ਼ ਮਸੀਤਪਾਲ ਕੋਟ ਵਿੱਖੇ ਚਲ ਰਹੀਆਂ ਹਨ। ਜਿਸ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀ ਰਸਾ ਕਸੀ ਟੀਮ ਨੇ ਭਾਗ ਲਿਆ | ਇਸ ਸੰਬਧੀ ਡਾ ਕੁਲਦੀਪ ਸਿੰਘ ਮਨਹਾਸ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿੱਚ ਅੰਡਰ 19 ਵਿਚ ਪਹਿਲਾਂ ਅਤੇ ਅੰਡਰ 14 ਚ ਦੂਸਰਾ ਅਤੇ ਲੜਕੀਆਂ ਦੇ ਵਰਗ ਵਿੱਚ ਅੰਡਰ 17 ਵਿੱਚ ਪਹਿਲਾਂ ਅਤੇ ਅੰਡਰ 14 ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਤੇ ਡਾ ਕੁਲਦੀਪ ਸਿੰਘ ਮਨਹਾਸ ਤੋਂ ਇਲਾਵਾ ਲੈਕਚਰਾਰ ਹਰਤੇਜ ਕੌਰ , ਮੈਡਮ ਮੀਨਾ ਰਾਣੀ , ਲਖਵੀਰ ਸਿੰਘ ਅਤੇ ਰਣਧੀਰ ਸਿੰਘ ਟੀਮ ਨਾਲ ਹਾਜ਼ਿਰ ਸਨ |

error: copy content is like crime its probhihated