Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 35 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ……..

35 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ……..

35 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ 26 ਅਗਸਤ (ਚੌਧਰੀ / ਯੋਗੇਸ਼ ਗੁਪਤਾ ) : ਸਧਾਨਕ ਪੁਲਿਸ ਨੇ 35 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਗਿ੍ਰਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਜਸਵੀਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਟੀ-ਪੁਆਇੰਟ ਪਿੰਡ ਅੰਬਾਲਾ ਜੱਟਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਮਾ ਪਤਨੀ ਬੂਟਾ ਰਾਮ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਆਪਣੇ ਘਰ ਵਿੱਚ ਨਜਾਇਜ਼ ਸ਼ਰਾਬ ਵੇਚ ਰਹੀ ਹੈ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਸਮੇਤ ਕਾਬੂ ਆ ਸਕਦੀ ਹੈ ਜੋ ਮੁਖਬਰ ਖਾਸ ਵੱਲੋਂ ਦੱਸੀ ਜਗ੍ਹਾ ਪਰ ਰੇਡ ਕਰਨ ਤੇ ਰਮਾ ਉਕਤ ਦੇ ਕਬਜਾ ਵਿੱਚੋਂ 35 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

error: copy content is like crime its probhihated