Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਗੜ੍ਹਦੀਵਾਲਾ ਨੇ ਹਸਪਤਾਲ ਪਹੁੰਚ ਕੇ….

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਗੜ੍ਹਦੀਵਾਲਾ ਨੇ ਹਸਪਤਾਲ ਪਹੁੰਚ ਕੇ….

ਗੜ੍ਹਦੀਵਾਲਾ (ਚੌਧਰੀ) 

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਗੜ੍ਹਦੀਵਾਲਾ ਨੇ ਹਸਪਤਾਲ ਪਹੁੰਚ ਕੇ ਭੈਣ ਬਾਨੋ ਦਾ ਹਾਲਚਾਲ ਜਾਣਿਆ 

27 ਅਗਸਤ : ਸੋਸਲ ਮੀਡੀਆ ਤੇ ਬਹੁਤ ਤੇਜੀ ਨਾਲ ਪਿਛਲੇ ਦਿਨੀਂ ਵਾਇਰਲ ਹੋਈ ਵੀਡੀਓ ਵਿੱਚ ਜਿਸ ਭੈਣ ਨਾਲ ਉਸਦੇ ਪਤੀ ਅਤੇ ਉਸਦੀ ਸੱਸ ਨਾਲ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ ਸੀ ।ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਉਸ ਭੈਣ ਬਾਨੋ ਦੀ ਖਬਰ ਸਾਰ ਲੈਣ ਲਈ ਪਠਾਨਕੋਟ ਵਿਖੇ ਉਸ ਹਸਪਤਾਲ ਵਿੱਚ ਪਹੁੰਚੀ ਜਿੱਥੇ ਬਾਨੋ ਭੈਣ ਨੂੰ ਦਾਖਿਲ ਕਰਵਾਇਆ ਗਿਆ ਹੈ ।ਇਸ ਮੌਕੇ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਪਿੰਡ ਰੰਗਰੇਟਾ ਜਿਲ੍ਹਾ ਪਠਾਨਕੋਟ ਦੀ ਰਹਿਣਵਾਲੀ ਇਸ ਭੈਣ ਦਾ ਨਾਮ ਬਾਨੋ ਹੈ ।ਇਸ ਭੈਣ ਦੀ ਕੁੱਟ ਮਾਰ ਕਰਨ ਦੇ ਦੋਸ ਵਿੱਚ ਇਸਦਾ ਪਤੀ ਅਤੇ ਸੱਸ ਜੇਲ੍ਹ ਵਿੱਚ ਹਨ ।ਇਸ ਮੌਕੇ ਉਹਨਾਂ ਨੇ ਭੈਣ ਬਾਨੋ ਤੇ ਉਸਦੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸੋਤਮ ਸਿੰਘ,ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਗੁਰਵਿੰਦਰ ਸਿੰਘ ਅਤੇ ਹੋਰ ਮੈਂਬਰ ਹਾਜਿਰ ਸਨ।