Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

ਗੜ੍ਹਦੀਵਾਲਾ 29 ਅਗਸਤ (ਚੌਧਰੀ / ਯੋਗੇਸ਼ ਗੁਪਤਾ ) : ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਅੱਡਾ ਗੋਂਦਪੁਰ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਜਿੰਦਰ ਸਿੰਘ ਉਰਫ ਕਾਲਾ ਪੁੱਤਰ ਕਿਸਨ ਚੰਦ ਵਾਸੀ ਪੰਡੋਰੀ ਅਟਵਾਲ ਥਾਣਾ ਗੜਦੀਵਾਲਾ ਜੋ ਆਪਣੀ ਸਕੂਟਰੀ Maeestpo ਨੰਬਰੀ ਪੀ.ਬੀ 07 ਏ ਵਾਈ 0691 ਪਰ ਠੇਕੇ ਤੋਂ ਸ਼ਰਾਬ ਲੈ ਕੇ ਪ੍ਰਾਈਵੇਟ ਭਰ ਕੇ ਵੇਚ ਰਿਹਾ ਹੈ ਤਾਂ ਮਨ ਏ.ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਮੁਖਬਰ ਖਾਸ ਵੱਲੋਂ ਦੱਸੀ ਗਈ ਜਗ੍ਹਾ ਪਰ ਰੇਡ ਕੀਤਾ ਤਾਂ ਹਰਜਿੰਦਰ ਸਿੰਘ ਉਕਤ ਦੇ ਕਬਜਾ ਵਿੱਚੋ 23 ਬੋਤਲਾਂ ਪੰਜਾਬ ਕਲੱਬ XXX RUM ਬਰਾਮਦ ਹੋਈਆਂ। ਜਿਸ ਤੇ ਗੜ੍ਹਦੀਵਾਲਾ ਪੁਲਿਸ ਵਲੋਂ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।