Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ……..

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ……..

ਗੜ੍ਹਦੀਵਾਲਾ(ਚੌਧਰੀ) 

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਖੇ ਰਾਸ਼ਟਰੀ ਖ਼ੇਡ ਦਿਵਸ ਮਨਾਇਆ 

29 ਅਗਸਤ  : ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੁਸ਼ਿਆਰਪੁਰ ਸ੍ਰੀ ਗੁਰਸ਼ਰਨ ਸਿੰਘ ਜੀ ਦੀ ਰਹਨੁਮਾਈ ਹੇਠਾਂ, ਪ੍ਰਿੰਸੀਪਲ ਜਤਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠਾਂ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਰਾਸ਼ਟਰੀ ਖ਼ੇਡ ਦਿਵਸ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ | ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਮੇਜਰ ਧਿਆਨ ਚੰਦ ਜੀ ਦੇ ਖੇਡ ਜਗਤ ਵਿੱਚ ਕੀਤੇ ਬਹੁਮੁੱਲੇ ਯੋਗਦਾਨ ਅਤੇ ਸਥਾਪਿਤ ਉੱਚ ਕੀਰਤੀਮਾਨਾਂ ਦੀ ਯਾਦ ਵਿੱਚ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਇਆ ਅੱਜ ਦੇ ਦਿਨ ਅਸੀਂ ਭਾਰਤੀ ਹਾਕੀ ਦੇ ਜਾਦੂਗਰ ਅਤੇ ਮਹਾਨ ਖਿਡਾਰੀ ਨੂੰ ਉਹਨਾਂ ਦੀ ਜਨਮ ਵਰ੍ਹੇਗੰਢ ਮੌਕੇ ਪਿਆਰ ਨਾਲ ਯਾਦ ਕਰਦੇ ਹੋਏ ਸਲਾਮ ਕਰਦੇ ਹਾਂ। ਓਲੰਪੀਅਨ ਮੇਜਰ ਧਿਆਨ ਚੰਦ ਜੀ ਨੂੰ ਪਹਿਲਾ ਸਰਧਾਂਜਲੀ ਦਿਤੀ ਗਈ |
ਬਾਅਦ ਵਿੱਚ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਦਾ ਰੱਸਾ ਕਸੀ ਦਾ ਅੰਤਰ ਜਮਾਤ ਖੇਡ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਨੇ ਇਹਨਾਂ ਖੇਡ ਮੁਕਾਬਲਿਆਂ ਵਿੱਚ ਵੱਡੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਤੇ ਵਿਦਿਆਥੀਆਂ ਤੋਂ ਇਲਾਵਾ ਹਰਤੇਜ ਕੌਰ , ਹਰਵਿੰਦਰ ਕੌਰ ਗਿੱਲ, ਮੀਨਾ ਰਾਣੀ ਅਤੇ ਲਖਵੀਰ ਸਿੰਘ ਅਤੇ ਸਟਾਫ਼ ਨਾਲ ਹਾਜ਼ਿਰ ਸਨ |

error: copy content is like crime its probhihated