Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜੋਨਲ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸਕੈਡੰਰੀ ਸਮਾਰਟ ਸਕੂਲ…….

ਜੋਨਲ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸਕੈਡੰਰੀ ਸਮਾਰਟ ਸਕੂਲ…….

ਗੜ੍ਹਦੀਵਾਲਾ (ਚੌਧਰੀ) 

ਜੋਨਲ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਮਨਹੋਤਾ ਦਾ ਸਾਨਦਾਰ ਪ੍ਰਦਰਸ਼ਨ

30 ਅਗਸਤ : ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜੋਨਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਮਨਹੋਤਾ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜਿਸ ਵਿੱਚ ਬੈਡਮਿੰਟਨ ਅੰਡਰ14 ਸਾਲ ਲੜਕੀਆਂ ਪਹਿਲਾਂ ਸਥਾਨ, ਬੈਡਮਿੰਟਨ ਅੰਡਰ 17 ਸਾਲ ਤੇ 19 ਸਾਲ ਲੜਕੀਆਂ ਦੂਸਰਾ ਸਥਾਨ, ਬੈਡਮਿੰਟਨ ਲੜਕੇ ਅੰਡਰ 19 ਸਾਲ ਦੂਸਰਾ ਸਥਾਨ, ਬੈਡਮਿੰਟਨ 14 ਸਾਲ ਲੜਕੇ ਤੀਸਰਾ ਸਥਾਨ, ਵਾਲੀਵਾਲ ਅੰਡਰ 14 ਸਾਲ ਲੜਕੇ ਦੂਸਰਾ ਸਥਾਨ, ਵਾਲੀਵਾਲ ਅੰਡਰ 19 ਸਾਲ ਲੜਕੇ ਤੀਸਰਾ ਸਥਾਨ, ਨੈਸ਼ਨਲ ਕਬੱਡੀ ਅੰਡਰ 19 ਸਾਲ ਤੀਸਰਾ ਸਥਾਨ ਹਾਸਲ ਕੀਤਾ। ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਜੋਰਦਾਰ ਸਵਾਗਤ ਕੀਤਾ। ਇਸ ਮੋਕੇ ਤੇ ਪ੍ਰਿੰਸੀਪਲ ਸਰਜੀਵਨ ਕੁਮਾਰ ਵੱਲੋਂ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ। ਪ੍ਰਿੰਸੀਪਲ ਸਾਹਿਬ ਵਲੋਂ ਇਸ ਜਿੱਤ ਦਾ ਸਿਹਰਾ ਪੀ.ਟੀ.ਆਈ. ਰਛਪਾਲ ਸਿੰਘ ਉੱਪਲ ਅਤੇ ਸਮੂਹ ਸਟਾਫ਼ ਨੂੰ ਦਿੱਤਾ। ਇਸ ਮੋਕੇ ਤੇ ਸ. ਰਛਪਾਲ ਸਿੰਘ ਉੱਪਲ ਅਤੇ ਸ੍ਰੀ ਨਿਰਮਲ ਸੌਖਲਾ ਜੀ ਨੂੰ ਵਿਸੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ ਜਿਹਨਾਂ ਦੀ ਮਿਹਨਤ ਸਦਕਾ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਹਨ। ਇਸ ਮੋਕੇ ਪੀ.ਟੀ.ਆਈ ਰਛਪਾਲ ਸਿੰਘ ਉੱਪਲ, ਖੁਸ਼ਵੰਤ ਸਿੰਘ, ਸੁਰਿੰਦਰ ਸਿੰਘ, ਸੁਭਾਸ਼ ਚੰਦਰ, ਕੁਲਦੀਪ ਸਿੰਘ, ਸਜੀਵ ਕੁਮਾਰ, ਅਨਿਲ ਕੁਮਾਰ, ਸਤਵਿੰਦਰ ਸਿੰਘ, ਨਿਰਮਲ ਸੌਖਲਾ, ਜਤਿੰਦਰ ਕੌਰ, ਮਨੋਜ ਕੁਮਾਰੀ, ਵਰਿੰਦਰ ਕੌਰ, ਨਵਜੋਤ ਕੌਰ, ਅਨੂਪਮਾ, ਨਵਨੀਤ ਕੌਰ, ਰੀਨਾ ਕੁਮਾਰੀ, ਅਤੇ ਸਮੂਹ ਸਟਾਫ ਹਾਜਰ ਸੀ।