Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਟੋਲਪਲਾਜਾ ਮਾਨਗੜ੍ਹ ਵਿਖੇ ਗਣੇਸ਼ ਚਤੁਰਥੀ ਪਰਵ ਮਨਾਇਆ 

ਟੋਲਪਲਾਜਾ ਮਾਨਗੜ੍ਹ ਵਿਖੇ ਗਣੇਸ਼ ਚਤੁਰਥੀ ਪਰਵ ਮਨਾਇਆ 

ਗੜ੍ਹਦੀਵਾਲਾ (ਚੌਧਰੀ) 

ਟੋਲਪਲਾਜਾ ਮਾਨਗੜ੍ਹ ਵਿਖੇ ਗਣੇਸ਼ ਚਤੁਰਥੀ ਪਰਵ ਮਨਾਇਆ 

31 ਅਗਸਤ : ਅੱਜ ਟੋਲਪਲਾਜਾ  ਮਾਨਗੜ੍ਹ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਟੋਲਪਲਾਜਾ ਦੇ ਮੈਨੇਜਰ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ । ਇਹ ਤਿਉਹਾਰ ਭਗਵਾਨ ਸ਼੍ਰੀ ਗਣੇਸ਼ ਜੀ ਦੇ ਜਨਮਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ |ਗਣੇਸ਼ ਚਤੁਰਥੀ ਵਿੱਚ 10 ਦਿਨ ਤੱਕ ਪੂਜਾ ਕੀਤੀ ਜਾਂਦੀ ਹੈ , ਅਤੇ 11ਵੇ ਦਿਨ ਗਣੇਸ਼ ਜੀ ਦੀ ਮੂਰਤੀ ਪਾਣੀ ਵਿੱਚ ਵਿਸਰਜਿਤ ਕੀਤੀ ਜਾਂਦੀ ਹੈ| ਇਸ ਮੌਕੇ ਕੁਲਦੀਪ ਸਿੰਘ, ਸੁਰਿੰਦਰ ਸਿੰਘ, ਅਕਾਸ਼ਦੀਪ, ਅਸ਼ੋਕ ਕੁਮਾਰ,ਸੁਖਵੀਰ ਸਿੰਘ, ਜਤਿਨ, ਰਾਮ ਲਾਲ, ਅਜੇ ਅਤੇ ਹੋਰ ਸਮੂਹ ਸਟਾਫ ਮੈਂਬਰ ਹਾਜ਼ਰ ਸਨ | ਆਖ਼ਿਰ ਵਿੱਚ ਸਭ ਨੂੰ ਪ੍ਰਸਾਦ ਵੰਡਿਆ ਗਿਆ |

error: copy content is like crime its probhihated