Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing BIG NEWS.. ਇੱਕ ਪਿਸਤੌਲ 32 ਬੋਰ ਅਤੇ 10 ਜਿੰਦਾ ਰੌਂਦ ਸਮੇਤ ਦੋ

BIG NEWS.. ਇੱਕ ਪਿਸਤੌਲ 32 ਬੋਰ ਅਤੇ 10 ਜਿੰਦਾ ਰੌਂਦ ਸਮੇਤ ਦੋ

ਗੜਸ਼ੰਕਰ / ਹੁਸ਼ਿਆਰਪੁਰ (ਬਿਊਰੋ) 

ਇੱਕ ਪਿਸਤੌਲ 32 ਬੋਰ ਅਤੇ 10 ਜਿੰਦਾ ਰੌਂਦ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਦਬੋਚਿਆ 

31 ਅਗਸਤ : ਗੜ੍ਹਸ਼ੰਕਰ ਪੁਲਸ ਨੇ ਇੱਕ ਪਿਸਤੌਲ 32 ਬੋਰ ਅਤੇ 10 ਜਿੰਦਾ ਰੌਂਦ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਕਮਲਜੀਤ ਸਿੰਘ ਉਰਫ ਕਮਲ ਪੁੱਤਰ ਬਲਵੀਰ ਸਿੰਘ ਵਾਸੀ ਨੰਗਲ ਕਲਾ ਥਾਣਾ ਮਾਹਿਲਪੁਰ ਤੇ ਸੁਖਵਿੰਦਰ ਸਿੰਘ ਉਰਫ ਲਾਡੀ ਪੁੱਤਰ ਗਿਆਨ ਸਿੰਘ ਵਾਸੀ ਹਕੂਮਤਪੁਰ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਗੱਡੀ ਬਰਾਏ ਗਸ਼ਤ ਤੇ ਚੈਕਿੰਗ ਸੱਕੀ ਪੁਰਸ਼ਾ ਦੇ ਸੰਬੰਧ ਵਿੱਚ ਟੀ ਪੁਆਇੰਟ ਭੱਜਲਾਂ ਮੋਜੂਦ ਸਨ ਤਾ ਮਾਹਿਲਪੁਰ ਸਾਇਡ ਤੋ ਇੱਕ ਗੱਡੀ ਨੰਬਰੀ PB-07-BY-6463 ਆਉਦੀ ਦਿਖਾਈ ਦਿੱਤੀ ਜਿਸ ਵਿੱਚ ਦੋ ਮੋਨੇ ਨੋਜਵਾਨ ਸਵਾਰ ਸਨ ਜੋ ਬੇੜੀ ਤੇਜ ਰਫਤਾਰੀ ਨਾਲ ਆਈ ਨੂੰ ਸਾਹਮਣੇ ਪੁਲਿਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗੇ ਜਿਸਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗੱਡੀ ਨੂੰ ਕਾਬੂ ਕੀਤਾ ਤਾਂ ਡਰਾਇਵਰ ਸੀਟ ਤੇ ਬੈਠੇ ਨੋਜਵਾਨ ਨੇ ਆਪਣਾ ਨਾਮ ਕਮਲਜੀਤ ਸਿੰਘ ਉਰਫ ਕਮਲ ਪੁੱਤਰ ਬਲਵੀਰ ਸਿੰਘ ਵਾਸੀ ਨੰਗਲ ਕਲਾ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਦੱਸਿਆ ਜਿਸ ਦੀ ਪਹਿਨੀ ਹੋਈ ਪੈਟ ਦੀ ਖੱਬੀ ਡੱਬ ਵਿੱਚੋ ਇੱਕ ਪਿਸਤੋਲ ਮਾਰਕਾ PISTOL 0.32 ਬੋਰ MK-11 ਸਮੇਤ ਮੈਗਜ਼ੀਨ ਬਰਾਮਦ ਹੋਇਆ ।ਜੋ ਪਿਸਤਲ ਨੂੰ ਅਨਲੋਡ ਕਰਨ ਤੇ ਉਸ ਵਿੱਚੋ 5 ਰੋਦ ਜਿੰਦਾ 7.65 MM ਬਰਾਮਦ ਹੋਏ ਅਤੇ ਕਾਰ ਸਵਾਰ ਨਾਲ ਬੈਠੇ ਨੋਜਵਾਨ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਲਾਡੀ ਪੁੱਤਰ ਗਿਆਨ ਸਿੰਘ ਵਾਸੀ ਹਕੂਮਤਪੁਰ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਦੱਸਿਆ ।ਜਿਸ ਦੀ ਪੈਟ ਦੀ ਸੱਜੀ ਜੇਬ ਵਿੱਚੋ 5 ਰੌਂਦ ਜਿੰਦਾ 32 ਬੋਰ ਬਰਾਮਦ ਹੋਏ ।ਜੋ ਉਕਤ ਦੋਨੋ ਨੋਜਵਾਨਾ ਨੇ ਇਸ ਸੰਬੰਧੀ ਕੋਈ ਵੀ ਲਾਇਸੰਸ ਜਾ ਪਰਮਿਟ ਪੇਸ਼ ਨਾ ਕੀਤਾ । ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।