Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਫਾਈਨਲ ਸਮੈਸਟਰ….

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਫਾਈਨਲ ਸਮੈਸਟਰ….

ਦਸੂਹਾ (ਚੌਧਰੀ) 

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ 

1 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਆਈ.ਟੀ. ਵਿਭਾਗ ਦੀ ਬੀ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਜਸਪ੍ਰੀਤ ਕੌਰ ਸਪੁੱਤਰੀ ਰਵਿੰਦਰ ਸਿੰਘ (ਐਸ.ਜੀ.ਪੀ.ਏ 8.84) ਨੇ ਪਹਿਲਾ ਸਥਾਨ, ਗੁਰਸਿਮਰਨਦੀਪ ਸਿੰਘ ਖੇਲਾ ਸਪੁੱਤਰ ਸੁਖਜੀਤ ਸਿੰਘ (ਐਸ.ਜੀ.ਪੀ.ਏ 8.60) ਨੇ ਦੂਸਰਾ ਸਥਾਨ ਅਤੇ ਕਮਲਜੀਤ ਕੌਰ ਸਪੁੱਤਰੀ ਸਰਵਣ ਸਿੰਘ (ਐਸ.ਜੀ.ਪੀ.ਏ 8.36) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ, ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।