Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਨਜਾਇਜ ਸ਼ਰਾਬ ਸਮੇਤ ਇਕ ਪੁਲਿਸ ਅੜਿੱਕੇ 

ਨਜਾਇਜ ਸ਼ਰਾਬ ਸਮੇਤ ਇਕ ਪੁਲਿਸ ਅੜਿੱਕੇ 

ਹਾਜੀਪੁਰ / ਦਸੂਹਾ (ਚੌਧਰੀ) 

ਨਜਾਇਜ ਸ਼ਰਾਬ ਸਮੇਤ ਇਕ ਪੁਲਿਸ ਅੜਿੱਕੇ 

1 ਸਤੰਬਰ : ਨਜਾਇਜ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਲੈਕੇ ਸ੍ਰੀ ਸਰਤਾਜ਼ ਸਿੰਘ ਚਾਹਲ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਕੁਲਵਿੰਦਰ ਸਿੰਘ ਵਿਰਕ ਡੀਐਸਪੀ ਸਬ ਡਵੀਜ਼ਨ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਇੰਸਪੈਕਟਰ ਅਮਰਜੀਤ ਕੌਰ ਥਾਣਾ ਮੁਖੀ ਹਾਜੀਪੁਰ ਦੀ ਨਿਗਰਾਨੀ ਅਧੀਨ ਏ ਐੱਸ ਆਈ ਦਿਲਾਵਰ ਸਿੰਘ ਵੱਲੋਂ ਪੁਲਿਸ ਪਾਰਟੀ ਦੀ ਮੱਦਦ ਨਾਲ ਸੰਜੇ ਕੁਮਾਰ ਪੁੱਤਰ ਮੁਲੱਖ ਰਾਜ ਵਾਸੀ ਘਸੀਟਪੁਰ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਪਾਸੋਂ 90.000 ਐੱਮ. ਐੱਲ ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਨੰਬਰ 49 ਮਿਤੀ 30/08/2022 ਅਧੀਨ 61-1-14 ਐਕਸਾਈਜ਼ ਐਕਟ ਥਾਣਾ ਹਾਜੀਪੁਰ ਰਜਿਸਟਰ ਕਰਕੇ ਅਗਲੀ ਤਫਤੀਸ਼ੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

error: copy content is like crime its probhihated